India Pak News: ਭਾਰਤ ਨੇ ਪਾਕਿ ਦੇ ਦਿੱਲੀ ਦੂਤਾਵਾਸ ’ਚ ਕੰਮ ਕਰਨ ਵਾਲੇ ਅਧਿਕਾਰੀ ਨੂੰ ਦੇਸ਼ ਛੱਡਣ ਲਈ ਕਿਹਾ
08:47 PM May 13, 2025 IST
ਨਵੀਂ ਦਿੱਲੀ, 13 ਮਈ
New Delhi asks expelled Pakistani official to leave India within 24 hours: ਭਾਰਤ ਨੇ ਦਿੱਲੀ ਵਿੱਚ ਪਾਕਿ ਹਾਈ ਕਮਿਸ਼ਨ ਵਿੱਚ ਕੰਮ ਕਰਨ ਵਾਲੇ ਪਾਕਿਸਤਾਨੀ ਅਧਿਕਾਰੀ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਤੇ ਰੁਤਬੇ ਦੀ ਥਾਂ ਹੋਰ ਕੰਮ ਕਰਨ ਦੇ ਦੋਸ਼ ਹੇਠ ਦੇਸ਼ ਛੱਡਣ ਲਈ ਕਿਹਾ ਹੈ। ਨਵੀਂ ਦਿੱਲੀ ਨੇ ਇਸ ਪਾਕਿਸਤਾਨੀ ਅਧਿਕਾਰੀ ਨੂੰ 24 ਘੰਟਿਆਂ ਦੇ ਅੰਦਰ ਭਾਰਤ ਛੱਡਣ ਲਈ ਕਿਹਾ ਹੈ। ਪੀਟੀਆਈ
Advertisement
Advertisement