For the best experience, open
https://m.punjabitribuneonline.com
on your mobile browser.
Advertisement

ਭਾਰਤ 2036 ਦੀ ਓਲੰਪਿਕਸ ਦੀ ਮੇਜ਼ਬਾਨੀ ਲਈ ਤਿਆਰ: ਠਾਕੁਰ

03:10 PM Mar 20, 2024 IST
ਭਾਰਤ 2036 ਦੀ ਓਲੰਪਿਕਸ ਦੀ ਮੇਜ਼ਬਾਨੀ ਲਈ ਤਿਆਰ  ਠਾਕੁਰ
Advertisement

ਨਵੀਂ ਦਿੱਲੀ, 20 ਮਾਰਚ
ਖੇਡ ਅਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਕਿਹਾ ਕਿ ਭਾਰਤ 2030 ਵਿੱਚ ਯੂਥ ਓਲੰਪਿਕ ਅਤੇ 2036 ਵਿੱਚ ਸਮਰ ਓਲੰਪਿਕ ਦੀ ਮੇਜ਼ਬਾਨੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ। ਇਥੇ ਸਮਾਗਮ ਵਿੱਚ ਸ੍ਰੀ ਠਾਕੁਰ ਨੇ ਕਿਹਾ ਕਿ ਜਿਸ ਸਮੇਂ ਓਲੰਪਿਕਸ ਲਈ ਦਾਅਵੇਦਾਰੀਆਂ ਮੰਗੀਆਂ ਜਾਣਗੀਆਂ ਤਾਂ ਭਾਰਤ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਤਿਆਰ ਹੋਵੇਗਾ। ਭਾਰਤ 2030 ਯੂਥ ਓਲੰਪਿਕ ਅਤੇ 2036 ਦੇ ਸਮਰ ਓਲੰਪਿਕ ਦੀ ਮੇਜ਼ਬਾਨੀ ਕਰਨ ਲਈ ਤਿਆਰ ਹੈ। ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਹੈ ਤੇ ਵਿਸ਼ਾਲ ਯੁਵਾ ਸ਼ਕਤੀ ਵਾਲਾ ਦੇਸ਼ ਹੈ।

Advertisement

Advertisement
Author Image

Advertisement
Advertisement
×