ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤ ਨੇ ਫਲਸਤੀਨੀ ਸ਼ਰਨਾਰਥੀਆਂ ਲਈ ਸੰਯੁਕਤ ਰਾਸ਼ਟਰ ਦੀ ਏਜੰਸੀ ਨੂੰ 25 ਲੱਖ ਡਾਲਰ ਦੀ ਪਹਿਲੀ ਕਿਸ਼ਤ ਜਾਰੀ ਕੀਤੀ

10:29 PM Jul 15, 2024 IST

ਰਾਮੱਲ੍ਹਾ, 15 ਜੁਲਾਈ
ਭਾਰਤ ਸਰਕਾਰ ਨੇ ਫਲਸਤੀਨੀ ਸ਼ਰਨਾਰਥੀਆਂ ਵਾਸਤੇ ਸੰਯੁਕਤ ਰਾਸ਼ਟਰ ਰਾਹਤ ਤੇ ਕਾਰਜ ਏਜੰਸੀ (ਯੂਐੱਨਆਰਡਬਲਿਊਏ) ਨੂੰ ਸਾਲ 2024-25 ਲਈ 50 ਲੱਖ ਅਮਰੀਕੀ ਡਾਲਰ ਦੇ ਆਪਣੇ ਸਾਲਾਨਾ ਯੋਗਦਾਨ ਦੇ ਹਿੱਸੇ ਵਜੋਂ 25 ਲੱਖ ਅਮਰੀਕੀ ਡਾਲਰ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਹੈ। ਇੱਥੇ ਭਾਰਤ ਦੇ ਪ੍ਰਤੀਨਿਧ ਦਫ਼ਤਰ ਨੇ ਅੱਜ ਇਹ ਜਾਣਕਾਰੀ ਦਿੱਤੀ। ਰਜਿਸਟਰਡ ਫਲਸਤੀਨੀ ਸ਼ਰਨਾਰਥੀਆਂ ਲਈ 1950 ਤੋਂ ਸਿੱਧੀ ਰਾਹਤ ਅਤੇ ਕਾਰਜ ਪ੍ਰੋਗਰਾਮ ਚਲਾ ਰਿਹਾ ਯੂਐੱਨਆਰਡਬਲਿਊ ਗਾਜ਼ਾ ਵਿੱਚ ਇਜ਼ਰਾਈਲ-ਹਮਾਸ ਜੰਗ ਵਿਚਾਲੇ ਵੀ ਆਪਣੇ ਕੰਮਕਾਜ ਨੂੰ ਜਾਰੀ ਰੱਖਣ ਦੀ ਕੋਸ਼ਿਸ਼ ਕਰ ਰਿਹਾ ਹੈ। -ਪੀਟੀਆਈ

Advertisement

Advertisement
Advertisement