ਬੱਚਿਆਂ ’ਤੇ ਹਥਿਆਰਬੰਦ ਸੰਘਰਸ਼ ਦੇ ਪ੍ਰਭਾਵ ਬਾਰੇ ਸੰਯੁਕਤ ਰਾਸ਼ਟਰ ਦੀ ਰਿਪੋਰਟ ’ਚੋਂ ਭਾਰਤ ਦਾ ਨਾਂ ਹਟਾਇਆ
06:36 PM Jun 29, 2023 IST
Advertisement
ਸੰਯੁਕਤ ਰਾਸ਼ਟਰ, 29 ਜੂਨ
Advertisement
ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਜ਼ ਨੇ ਬੱਚਿਆਂ ਦੀ ਬਿਹਤਰ ਸੁਰੱਖਿਆ ਲਈ ਸਰਕਾਰ ਵੱਲੋਂ ਚੁੱਕੇ ਕਦਮਾਂ ਦਾ ਹਵਾਲਾ ਦਿੰਦਿਆਂ ਬੱਚਿਆਂ ‘ਤੇ ਹਥਿਆਰਬੰਦ ਸੰਘਰਸ਼ ਦੇ ਪ੍ਰਭਾਵ ਬਾਰੇ ਆਪਣੀ ਸਾਲਾਨਾ ਰਿਪੋਰਟ ਵਿਚੋਂ ਭਾਰਤ ਦਾ ਨਾਂ ਹਟਾ ਦਿੱਤਾ ਹੈ। ਗੁਟੇਰੇਜ਼ ਨੇ ਪਿਛਲੇ ਸਾਲ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਉਹ ਆਪਣੇ ਵਿਸ਼ੇਸ਼ ਪ੍ਰਤੀਨਿਧੀ ਨਾਲ ਭਾਰਤ ਸਰਕਾਰ ਦੀ ਸ਼ਮੂਲੀਅਤ ਦਾ ਸੁਆਗਤ ਕਰਦੇ ਹਨ ਅਤੇ ਭਵਿੱਖ ਵਿੱਚ ਰਿਪੋਰਟ ਵਿੱਚੋਂ ਭਾਰਤ ਦਾ ਨਾਂ ਹਟਾਇਆ ਜਾ ਸਕਦਾ ਹੈ।
Advertisement
Advertisement