For the best experience, open
https://m.punjabitribuneonline.com
on your mobile browser.
Advertisement

ਭਾਰਤ ਨੇ ਚੀਨ ਦੀ ਮੂਰਖਤਾਨਾ ਕੋਸ਼ਿਸ਼ ਦਾ ਮਜ਼ਾਕ ਉਡਾਇਆ ਤੇ ਕਿਹਾ,‘ਅਰੁਣਾਚਲ ਸਾਡਾ ਸੀ, ਹੈ ਤੇ ਰਹੇਗਾ

01:00 PM Apr 02, 2024 IST
ਭਾਰਤ ਨੇ ਚੀਨ ਦੀ ਮੂਰਖਤਾਨਾ ਕੋਸ਼ਿਸ਼ ਦਾ ਮਜ਼ਾਕ ਉਡਾਇਆ ਤੇ ਕਿਹਾ ‘ਅਰੁਣਾਚਲ ਸਾਡਾ ਸੀ  ਹੈ ਤੇ ਰਹੇਗਾ
ਫਾਈਲ ਫੋਟੋ।
Advertisement

ਨਵੀਂ ਦਿੱਲੀ, 2 ਅਪਰੈਲ
ਵਿਦੇਸ਼ ਮੰਤਰਾਲੇ ਨੇ ਅੱਜ ਅਰੁਣਾਚਲ ਪ੍ਰਦੇਸ਼ 'ਚ ਸਥਾਨਾਂ ਦੇ ਨਾਵਾਂ ਨੂੰ ਬਦਲਣ ਦੀਆਂ ਚੀਨ ਦੀਆਂ ਕੋਸ਼ਿਸ਼ਾਂ ਨੂੰ ਸਖ਼ਤੀ ਨਾਲ ਰੱਦ ਕਰਦੇ ਹੋਏ ਕਿਹਾ ਕਿ ਮਨਘੜਤ ਨਾਂ ਰੱਖਣ ਨਾਲ ਇਹ ਹਕੀਕਤ ਨਹੀਂ ਬਦਲੇਗੀ ਕਿ ਇਹ ਸੂਬਾ ਭਾਰਤ ਦਾ ਅਨਿੱਖੜਵਾਂ ਹਿੱਸਾ ਹੈ, ਰਿਹਾ ਹੈ ਅਤੇ ਹਮੇਸ਼ਾ ਰਹੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਬਿਆਨ ਵਿੱਚ ਕਿਹਾ, ‘ਚੀਨ ਭਾਰਤੀ ਰਾਜ ਅਰੁਣਾਚਲ ਪ੍ਰਦੇਸ਼ ਵਿੱਚ ਸਥਾਨਾਂ ਦੇ ਨਾਮ ਬਦਲਣ ਦੀਆਂ ਆਪਣੀਆਂ ਮੂਰਖਤਾ ਭਰੀ ਕੋਸ਼ਿਸ਼ਾਂ ਜਾਰੀ ਰੱਖ ਰਿਹਾ ਹੈ। ਅਸੀਂ ਅਜਿਹੇ ਯਤਨਾਂ ਨੂੰ ਸਖ਼ਤੀ ਨਾਲ ਨਕਾਰਦੇ ਹਾਂ। ਮਨਘੜਤ ਨਾਮ ਦੇਣ ਨਾਲ ਇਹ ਅਸਲੀਅਤ ਨਹੀਂ ਬਦਲੇਗੀ ਕਿ ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿੱਖੜਵਾਂ ਅਤੇ ਅਟੁੱਟ ਹਿੱਸਾ ਹੈ, ਰਿਹਾ ਹੈ ਅਤੇ ਰਹੇਗਾ।’

Advertisement

Advertisement
Author Image

Advertisement
Advertisement
×