ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

02:38 PM Apr 19, 2024 IST

ਮਨੀਲਾ, 19 ਅਪਰੈਲ
ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ ਅੱਜ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਦਿੱਤੀਆਂ। ਭਾਰਤੀ ਹਵਾਈ ਸੈਨਾ ਨੇ ਆਪਣੇ  ਸੀ-17 ਗਲੋਬਮਾਸਟਰ ਟਰਾਂਸਪੋਰਟ ਏਅਰਕ੍ਰਾਫਟ ਰਾਹੀਂ ਇਹ ਮਿਜ਼ਾਈਲਾਂ ਇਥੇ ਭੇਜੀਆਂ। ਮਿਜ਼ਾਈਲਾਂ ਦੇ ਨਾਲ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਪ੍ਰਣਾਲੀ ਲਈ ਜ਼ਮੀਨੀ ਪ੍ਰਣਾਲੀਆਂ ਦਾ ਨਿਰਯਾਤ ਪਿਛਲੇ ਮਹੀਨੇ ਹੀ ਸ਼ੁਰੂ ਹੋਇਆ ਸੀ।

Advertisement

Advertisement
Advertisement