For the best experience, open
https://m.punjabitribuneonline.com
on your mobile browser.
Advertisement

ਭਾਰਤ-ਅਮਰੀਕਾ ਭਾਈਵਾਲੀ ਨਵੇਂ ਮੁਕਾਮ ’ਤੇ ਪੁੱਜੀ: ਸੁਲੀਵਨ

07:01 AM Apr 11, 2024 IST
ਭਾਰਤ ਅਮਰੀਕਾ ਭਾਈਵਾਲੀ ਨਵੇਂ ਮੁਕਾਮ ’ਤੇ ਪੁੱਜੀ  ਸੁਲੀਵਨ
Advertisement

ਵਾਸ਼ਿੰਗਟਨ: ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਜੇਕ ਸੁਲੀਵਨ ਨੇ ਕਿਹਾ ਹੈ ਕਿ ਤਕਨਾਲੋਜੀ ਤੇ ਹੋਰ ਖੇਤਰਾਂ ’ਚ ਸਹਿਯੋਨ ਕਾਰਨ ਭਾਰਤ ਅਤੇ ਅਮਰੀਕਾ ਵਿਚਕਾਰ ਭਾਈਵਾਲੀ ਨਵੇਂ ਮੁਕਾਮ ’ਤੇ ਪਹੁੰਚ ਗਈ ਹੈ। ਵ੍ਹਾਈਟ ਹਾਊਸ ’ਚ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ,‘‘ਬ੍ਰਿਕਸ ’ਚ ਸ਼ਾਮਲ ਮੁਲਕ ਭਾਰਤ ਤੇ ਅਮਰੀਕਾ ਵਿਚਕਾਰ ਭਾਈਵਾਲੀ ਤਕਨਾਲੋਜੀ, ਸੁਰੱਖਿਆ ਤੇ ਕਈ ਹੋਰ ਖੇਤਰਾਂ ’ਚ ਸਹਿਯੋਗ ਕਾਰਨ ਇਹ ਨਵੇਂ ਮੁਕਾਮ ’ਤੇ ਪਹੁੰਚ ਗਈ ਹੈ।’’ -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×