For the best experience, open
https://m.punjabitribuneonline.com
on your mobile browser.
Advertisement

ਭਾਰਤ ਬਨਾਮ ਨਿਊਜ਼ੀਲੈਂਡ ਟੈਸਟ: ਨਿਊਜ਼ੀਲੈਂਡ ਦੂਜੇ ਟੈਸਟ ’ਚ 259 ਦੌੜਾਂ 'ਤੇ ਆਲ ਆਊਟ

03:59 PM Oct 24, 2024 IST
ਭਾਰਤ ਬਨਾਮ ਨਿਊਜ਼ੀਲੈਂਡ ਟੈਸਟ  ਨਿਊਜ਼ੀਲੈਂਡ ਦੂਜੇ ਟੈਸਟ ’ਚ 259 ਦੌੜਾਂ  ਤੇ ਆਲ ਆਊਟ
ਪੀਟੀਆਈ ਫੋਟੋ
Advertisement
ਪੁਣੇ, 24 ਅਕਤੂਬਰ
India vs New Zealand:  ਭਾਰਤ ਖ਼ਿਲਾਫ਼ ਪੁਣੇ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਦੇ ਪਹਿਲੇ ਦਿਨ ਵੀਰਵਾਰ ਨੂੰ ਨਿਊਜ਼ੀਲੈਂਡ ਦੀ ਟੀਮ ਆਪਣੀ ਪਹਿਲੀ ਪਾਰੀ ਵਿੱਚ 259 ਦੌੜਾਂ ’ਤੇ ਆਊਟ ਹੋ ਗਈ। ਭਾਰਤ ਦੇ ਸਪਿੰਨਰ ਵਾਸ਼ਿੰਗਟਨ ਸੁੰਦਰ ਨੇ 59 ਦੌੜਾਂ ਦੇ ਕੇ 7 ਵਿਕਟਾਂ ਅਤੇ ਰਵੀਚੰਦਰਨ ਅਸ਼ਵਿਨ ਨੇ 64 ਦੌੜਾਂ ’ਤੇ 3 ਵਿਕਟਾਂ ਲਈਆਂ। ਬੱਲੇਬਾ਼ਜ਼ੀ ਕਰਿਦਆਂ ਡੇਵੋਨ ਕੋਨਵੇ ਨੇ 76 ਦੌੜਾਂ ਬਣਾਈਆਂ ਜਦਕਿ ਰਚਿਨ ਰਵਿੰਦਰਾ ਨੇ 65 ਦੌੜਾਂ ਬਣਾਈਆਂ। ਰਾਈ਼ਟਰਜ਼
Advertisement
Advertisement
Tags :
Author Image

Puneet Sharma

View all posts

Advertisement