For the best experience, open
https://m.punjabitribuneonline.com
on your mobile browser.
Advertisement

ਭਾਰਤ ਅਗਲੇ ਸਾਲ ਕਰੇਗਾ ਪਹਿਲੇ ਖੋ-ਖੋ ਵਿਸ਼ਵ ਕੱਪ ਦੀ ਮੇਜ਼ਬਾਨੀ

07:15 AM Oct 03, 2024 IST
ਭਾਰਤ ਅਗਲੇ ਸਾਲ ਕਰੇਗਾ ਪਹਿਲੇ ਖੋ ਖੋ ਵਿਸ਼ਵ ਕੱਪ ਦੀ ਮੇਜ਼ਬਾਨੀ
Advertisement

ਨਵੀਂ ਦਿੱਲੀ:

Advertisement

ਭਾਰਤ ਅਗਲੇ ਸਾਲ ਪਹਿਲੇ ਖੋ-ਖੋ ਵਿਸ਼ਵ ਕੱਪ ਦੀ ਮੇਜ਼ਬਾਨੀ ਕਰੇਗਾ, ਜਿਸ ਵਿੱਚ 24 ਦੇਸ਼ਾਂ ਅਤੇ ਛੇ ਮਹਾਦੀਪਾਂ ਦੀਆਂ 16 ਪੁਰਸ਼ ਅਤੇ ਮਹਿਲਾ ਟੀਮਾਂ ਹਿੱਸਾ ਲੈਣਗੀਆਂ। ਭਾਰਤੀ ਖੋ-ਖੋ ਫੈਡਰੇਸ਼ਨ ਨੇ ਬਿਆਨ ਵਿੱਚ ਕਿਹਾ, ‘ਖੋ-ਖੋ ਦੀਆਂ ਜੜ੍ਹਾ ਭਾਰਤ ਵਿੱਚ ਹਨ ਇਹ ਵਿਸ਼ਵ ਕੱਪ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਖੇਡ ਦੀ ਭਾਵਨਾ ਉਭਾਰੇਗਾ।’ ਅੱਜ ਇਹ ਖੇਡ ਆਲਮੀ ਪੱਧਰ ’ਤੇ ਪਹੁੰਚ ਚੁੱਕੀ ਹੈ ਅਤੇ 54 ਦੇਸ਼ਾਂ ਵਿੱਚ ਖੇਡੀ ਜਾਂਦੀ ਹੈ। ਕੇਕੇਐੱਫਆਈ ਦੇ ਪ੍ਰਧਾਨ ਸੁਧਾਂਸ਼ੂ ਮਿੱਤਲ ਨੇ ਕਿਹਾ ਕਿ ਖੋ-ਖੋ ਨੂੰ 2032 ਤੱਕ ਓਲੰਪਿਕ ਖੇਡ ਵਜੋਂ ਮਾਨਤਾ ਦਿਵਾਉਣ ਦਾ ਟੀਚਾ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement