ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤ ਦੀ ਸਟਾਰ ਜਿਮਨਾਸਟ ਦੀਪਾ ਕਰਮਾਕਰ ਡੋਪਿੰਗ ’ਚ ਫੇਲ੍ਹ, 21 ਮਹੀਨਿਆਂ ਦੀ ਪਾਬੰਦੀ ਲੱਗੀ

05:32 PM Feb 04, 2023 IST

ਨਵੀਂ ਦਿੱਲੀ, 4 ਫਰਵਰੀ

Advertisement

ਭਾਰਤ ਦੀ ਸਟਾਰ ਜਿਮਨਾਸਟ ਦੀਪਾ ਕਰਮਾਕਰ ‘ਤੇ ਇੰਟਰਨੈਸ਼ਨਲ ਟੈਸਟਿੰਗ ਏਜੰਸੀ (ਆਈਟੀਏ) ਵੱਲੋਂ ਕਰਵਾਏ ਡੋਪ ਟੈਸਟ ‘ਚ ਫੇਲ੍ਹ ਹੋਣ ਕਾਰਨ 21 ਮਹੀਨਿਆਂ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਪਿਛਲੇ ਸਾਲ ਭਾਰਤੀ ਅਧਿਕਾਰੀਆਂ ਵੱਲੋਂ ਕੀਤੇ ਗਏ ਦਾਅਵੇ ਕਿ ਉਸ ਦੀ ਮੁਅੱਤਲੀ ਡੋਪਿੰਗ ਨਾਲ ਸਬੰਧਤ ਨਹੀਂ ਸੀ, ਝੂਠੀ ਨਿਕਲੀ।

Advertisement
Advertisement
Advertisement