ਭਾਰਤੀ-ਅਮਰੀਕੀ ਵਿਦਿਆਰਥਣ ‘ਮਿਸ ਇੰਡੀਆ ਯੂਐੱਸਏ 2023’ ਬਣੀ
11:22 PM Dec 11, 2023 IST
Advertisement
ਵਾਸ਼ਿੰਗਟਨ, 11 ਦਸੰਬਰ
Advertisement
ਅਮਰੀਕਾ ਦੇ ਮਿਸ਼ੀਗਨ ’ਚ ਮੈਡੀਕਲ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਰਿਜੁਲ ਮੈਨੀ ਨੂੰ ਨਿਊ ਜਰਸੀ ’ਚ ਕਰਵਾਏ ਗਏ ਸਾਲਾਨਾ ਮੁਕਾਬਲੇ ’ਚ ‘ਮਿਸ ਇੰਡੀਆ ਯੂਐੱਸਏ 2023’ ਦਾ ਤਾਜ ਪਹਿਨਾਇਆ ਗਿਆ। ਮੁਕਾਬਲੇ ਦੌਰਾਨ ਮੈਸਾਚੁਐਸਟਸ ਦੀ ਸਨੇਹਾ ਨਾਂਬਿਆਰ ਨੇ ‘ਮਿਸੇਜ ਇੰਡੀਆ ਯੂਐੱਸਏ’ ਅਤੇ ਪੈਨਸਿਲਵੇਨੀਆ ਦੀ ਸਲੋਨੀ ਰਾਮਮੋਹਨ ਨੇ ‘ਮਿਸ ਟੀਨ ਇੰਡੀਆ ਯੂਐੱਸਏ’ ਦਾ ਖਿਤਾਬ ਜਿੱਤਿਆ। ਭਾਰਤ ਦੇ ਬਾਹਰ ਲੰਮੇ ਸਮੇਂ ਤੋਂ ਚੱਲ ਰਿਹਾ ਇਹ ਮੁਕਾਬਲਾ ਇਸ ਸਾਲ ਆਪਣੀ 41ਵੀਂ ਵਰ੍ਹੇਗੰਢ ਮਨਾ ਰਿਹਾ ਹੈ।
Advertisement
Advertisement