For the best experience, open
https://m.punjabitribuneonline.com
on your mobile browser.
Advertisement

ਭਾਰਤੀ ਤੱਟ ਰੱਖਿਅਕ ਦਾ ਹੈਲੀਕਾਪਟਰ ਹਾਦਸਾਗ੍ਰਸਤ

06:32 AM Sep 04, 2024 IST
ਭਾਰਤੀ ਤੱਟ ਰੱਖਿਅਕ ਦਾ ਹੈਲੀਕਾਪਟਰ ਹਾਦਸਾਗ੍ਰਸਤ
Advertisement

ਪੋਰਬੰਦਰ:

Advertisement

ਭਾਰਤੀ ਤੱਟ ਰੱਖਿਅਕ (ਆਈਸੀਜੀ) ਦਾ ਹੈਲੀਕਾਪਟਰ ਬਚਾਅ ਮੁਹਿੰਮ ਦੌਰਾਨ ਪੋਰਬੰਦਰ ਤੱਟ ਨੇੜੇ ਅਰਬ ਸਾਗਰ ਵਿੱਚ ਹਾਦਸਾਗ੍ਰਸਤ ਹੋਣ ਕਾਰਨ ਚਾਲਕ ਦਲ ਦੇ ਤਿੰਨ ਮੈਂਬਰ ਲਾਪਤਾ ਹੋ ਗਏ। -ਪੀਟੀਆਈ

Advertisement

Advertisement
Author Image

joginder kumar

View all posts

Advertisement