ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤੀ ਹਾਈ ਕਮਿਸ਼ਨਰ ਵੱਲੋਂ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਨਾਲ ਦੁਵੱਲੇ ਸਬੰਧਾਂ ਬਾਰੇ ਚਰਚਾ

06:00 AM Dec 30, 2023 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਕੋਲੰਬੋ: ਸ੍ਰੀਲੰਕਾ ਵਿੱਚ ਭਾਰਤ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਸੰਤੋਸ਼ ਝਾਅ ਨੇ ਅੱਜ ਪ੍ਰਧਾਨ ਮੰਤਰੀ ਦਿਨੇਸ਼ ਗੁਣਵਰਧਨੇ ਨਾਲ ਮੁਲਾਕਾਤ ਕੀਤੀ ਅਤੇ ਬਹੁ-ਪੱਖੀ ਦੁਵੱਲੇ ਸਬੰਧਾਂ ਅਤੇ ਇਸ ਟਾਪੂ ਦੇਸ਼ ਵਿਚ ਹੋਰ ਭਾਰਤੀ ਨਿਵੇਸ਼ ਬਾਰੇ ਚਰਚਾ ਕੀਤੀ। ਝਾਅ ਨੇ ਪਿਛਲੇ ਹਫ਼ਤੇ ਸ੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਸੀ। ਕੋਲੰਬੋ ਸਥਿਤ ਭਾਰਤੀ ਮਿਸ਼ਨ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ਦੇ ਅਧਿਕਾਰਿਤ ਅਕਾਊਂਟ ’ਤੇ ਲਿਖਿਆ, ‘‘ਹਾਈ ਕਮਿਸ਼ਨਰ ਨੇ ਅੱਜ ਮਾਣਯੋਗ ਪ੍ਰਧਾਨ ਮੰਤਰੀ ਡੀ ਸੀ ਆਰ ਗੁਣਵਰਧਨੇ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਬਹੁ-ਪੱਖੀ ਭਾਰਤ-ਸ੍ਰੀਲੰਕਾ ਸਬੰਧਾਂ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਬਾਰੇ ਚਰਚਾ ਕੀਤੀ। -ਪੀਟੀਆਈ

Advertisement

Advertisement
Advertisement