ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਰੂਸ ਪੁੱਜੇ

05:20 PM Jul 08, 2024 IST
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੂਸ ਦੇ ਮਾਸਕੋ ਵਿੱਚ ਹਵਾਈ ਅੱਡੇ 'ਤੇ ਪਹੁੰਚਣ 'ਤੇ ਗਾਰਡ ਆਫ਼ ਆਨਰ ਦਿੰਦੇ ਹੋਏ ਫੌਜੀ । (ਪੀਟੀਆਈ ਫੋਟੋ)

ਮਾਸਕੋ, 8 ਜੁਲਾਈ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾ ਸਰਕਾਰੀ ਦੌਰੇ ’ਤੇ ਅੱਜ ਰੂਸ ਪਹੁੰਚ ਗਏ ਹਨ। ਰੂਸ ਦੀ ਸਰਕਾਰੀ ਖ਼ਬਰ ਏਜੰਸੀ ਤਾਸ ਮੁਤਾਬਕ ਮੋਦੀ ਅੱਜ ਮਾਸਕੋ ਦੇ ਨੂਕੋਵੋ ਹਵਾਈ ਅੱਡੇ ’ਤੇ ਪੁੱਜੇ। ਕ੍ਰੈਮਲਿਨ ਨੇ ਇਸ ਤੋਂ ਪਹਿਲਾਂ ਕਿਹਾ ਸੀ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਸ਼ਾਮ ਨੂੰ ਗੱਲਬਾਤ ਕਰਨਗੇ।  -ਰਾਇਟਰਜ਼

Advertisement

Advertisement