ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਰੌਣਕ: ਸੈਂਸੈਕਸ ਤੇ ਨਿਫਟੀ ’ਚ ਸ਼ੁਰੂਆਤੀ ਕਾਰੋਬਾਰ ਦੌਰਾਨ ਤੇਜ਼ੀ

12:36 PM Aug 19, 2024 IST

ਮੁੰਬਈ, 19 ਅਗਸਤ
ਅੱਜ ਘਰੇਲੂ ਬਾਜ਼ਾਰਾਂ ਵਿਚ ਸ਼ੁਰੂਆਤੀ ਕਾਰੋਬਾਰ ਵਿਚ ਤੇਜ਼ੀ ਰਹੀ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 287.56 ਅੰਕ ਵੱਧ ਕੇ 80,724.40 'ਤੇ ਪਹੁੰਚ ਗਿਆ। ਐੱਨਐੱਸਈ ਨਿਫਟੀ 97.65 ਅੰਕਾਂ ਦੇ ਵਾਧੇ ਨਾਲ 24,638.80 'ਤੇ ਰਿਹਾ।

Advertisement

Advertisement
Advertisement