For the best experience, open
https://m.punjabitribuneonline.com
on your mobile browser.
Advertisement

ਭਾਰਤੀ ਸ਼ੇਅਰ ਬਾਜ਼ਾਰ ਡਿੱਗਿਆ: ਸੈਂਸੈਕਸ 790 ਤੇ ਨਿਫਟੀ 247 ਅੰਕ ਹੇਠਾਂ ਆਏ

04:55 PM Feb 28, 2024 IST
ਭਾਰਤੀ ਸ਼ੇਅਰ ਬਾਜ਼ਾਰ ਡਿੱਗਿਆ  ਸੈਂਸੈਕਸ 790 ਤੇ ਨਿਫਟੀ 247 ਅੰਕ ਹੇਠਾਂ ਆਏ
Advertisement

ਮੁੰਬਈ, 28 ਫਰਵਰੀ
ਸਥਾਨਕ ਸ਼ੇਅਰ ਬਾਜ਼ਾਰਾਂ ਵਿਚ ਅੱਜ ਗਿਰਾਵਟ ਦਰਜ ਕੀਤੀ ਗਈ ਅਤੇ ਬੀਐੱਸਈ ਸੈਂਸੈਕਸ 790 ਅੰਕ ਡਿੱਗ ਗਿਆ। 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 790.34 ਅੰਕ ਜਾਂ 1.08 ਫੀਸਦੀ ਦੀ ਗਿਰਾਵਟ ਨਾਲ 72,304.88 'ਤੇ ਬੰਦ ਹੋਇਆ। ਨੈਸ਼ਨਲ ਸਟਾਕ ਐਕਸਚੇਂਜ ਦਾ ਪੰਜਾਹ ਸ਼ੇਅਰਾਂ 'ਤੇ ਆਧਾਰਿਤ ਨਿਫਟੀ ਵੀ 247.20 ਅੰਕ ਜਾਂ 1.11 ਫੀਸਦੀ ਦੀ ਗਿਰਾਵਟ ਨਾਲ 21,951.15 'ਤੇ ਬੰਦ ਹੋਇਆ।

Advertisement

Advertisement
Author Image

Advertisement
Advertisement
×