For the best experience, open
https://m.punjabitribuneonline.com
on your mobile browser.
Advertisement

ਭਾਰਤੀ ਸ਼ੇਅਰ ਬਾਜ਼ਾਰ ਨੇ ਬਣਾਇਆ ਨਵਾਂ ਰਿਕਾਰਡ

03:56 PM Jul 04, 2023 IST
ਭਾਰਤੀ ਸ਼ੇਅਰ ਬਾਜ਼ਾਰ ਨੇ ਬਣਾਇਆ ਨਵਾਂ ਰਿਕਾਰਡ
Advertisement

ਮੁੰਬੲੀ, 4 ਜੁਲਾੲੀ
ਭਾਰਤੀ ਸ਼ੇਅਰ ਬਾਜ਼ਾਰ ਨੇ ਅੱਜ ਨਵਾਂ ਰਿਕਾਰਡ ਬਣਾ ਦਿੱਤਾ। ਅੱਜ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 274 ਅੰਕਾਂ ਦੇ ਵਾਧੇ ਨਾਲ 65,479.05 ਦੇ ਸਭ ਤੋਂ ਉੱਚੇ ਪੱਧਰ 'ਤੇ ਅਤੇ ਐੱਨਐੱਸਈ ਨਿਫਟੀ 19,389 ਦੇ ਰਿਕਾਰਡ ਉੱਚ ਪੱਧਰ 'ਤੇ ਬੰਦ ਹੋਇਆ।

Advertisement

Advertisement
Tags :
Author Image

Advertisement
Advertisement
×