ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕਾ ਵਿਚ ਡੁੱਬਣ ਕਾਰਨ ਭਾਰਤੀ ਵਿਦਿਆਰਥੀ ਦੀ ਮੌਤ

03:52 PM Jul 09, 2024 IST

ਨਿਊਯਾਰਕ, 9 ਜੁਲਾਈ
ਇਥੋਂ ਦੀ ਟ੍ਰਾਈਨ ਯੂਨੀਵਰਸਿਟੀ ਵਿਚ ਪੜ੍ਹਦੇ 25 ਸਾਲਾਂ ਭਾਰਤੀ ਵਿਦਿਆਰਥੀ ਦੀ ਅਲਬਾਨੀ ਵਿਚ ਇਕ ਝਰਨੇ ਵਿਚ ਡੁੱਬਣ ਕਾਰਨ ਮੌਤ ਹੋ ਗਈ। ਨਿਊਯਾਰਕ ਵਿਚ ਭਾਰਤੀ ਕੌਂਸਲੇਟ ਜਨਰਲ ਨੇ 'ਐਕਸ' ਤੇ ਪੋਸਟ ਕੀਤਾ ਕਿ ਭਾਰਤੀ ਵਿਦਿਆਰਥੀ ਸਾਈ ਸੂਰਿਆ ਗਡੇ ਦੀ ਬਾਰਬਰਵਿਲੇ ਫਾਲਜ਼ ਵਿਚ ਡੁੱਬਣ ਕਾਰਨ ਹੋਈ ਮੌਤ ਕਾਰਨ ਉਹ ਦੁੱਖ ਦਾ ਪ੍ਰਗਾਟਾਵਾ ਕਰਦੇ ਹਨ, ਉਨ੍ਹਾਂ ਕਿਹਾ ਕਿ ਸਾਡੀਆ ਪ੍ਰਾਰਥਨਾਵਾਂ ਅਤੇ ਸਹਿਯੋਗ ਇਸ ਔਖੀ ਘੜੀ ਵਿਚ ਉਸਦੇ ਪਰਿਵਾਰ ਨਾਲ ਹੈ। ਜਾਣਕਾਰੀ ਅਨੁਸਾਰ ਤੇਲੰਗਾਨਾ ਵਾਸੀ ਗਡੇ ਨੇ ਸਾਲ 2023-24 ਸੈਸ਼ਨ ਦੌਰਾਨ ਟ੍ਰਾਈਨ ਯੂਨੀਵਰਸਿਟੀ ਵਿਚ ਦਾਖ਼ਲਾ ਲਿਆ ਸੀ। -ਪੀਟੀਆਈ

Advertisement

 

Advertisement
Advertisement