ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਿਕਾਗੋ ’ਚ ਦੋ ਮਈ ਤੋਂ ਭਾਰਤੀ ਵਿਦਿਆਰਥੀ ਲਾਪਤਾ

07:13 AM May 10, 2024 IST

ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ’ਚ ਦੋ ਮਈ ਤੋਂ ਇੱਕ ਭਾਰਤੀ ਵਿਦਿਆਰਥੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਸ਼ਿਕਾਗੋ ਸਥਿਤ ਭਾਰਤੀ ਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਭਾਰਤੀ ਵਿਦਿਆਰਥੀ ਨਾਲ ਜੁੜੇ ਇਸ ਮਾਮਲੇ ਨੇ ਅਮਰੀਕਾ ’ਚ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਤੇ ਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਭਾਰਤੀ ਨਾਗਰਿਕਾਂ ’ਤੇ ਹਮਲਿਆਂ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਸ਼ਿਕਾਗੋ ਪੁਲੀਸ ਨੇ ਇੱਕ ਬਿਆਨ ’ਚ ਕਿਹਾ ਕਿ ਰੁਪੇਸ਼ ਚੰਦਰ ਚਿੰਤਾਕਿੰਡੀ (26) ਐੱਨ ਸ਼ੈਰੀਡਨ ਰੋਡ ਦੇ 4300 ਬਲਾਕ ਤੋਂ ਲਾਪਤਾ ਹੋ ਗਿਆ ਹੈ। ਸ਼ਿਕਾਗੋ ’ਚ ਭਾਰਤੀ ਕੌਂਸੁਲੇਟ ਜਨਰਲ ਨੇ ਕਿਹਾ ਕਿ ਉਹ ਰੁਪੇਸ਼ ਬਾਰੇ ਪਤਾ ਲਾਉਣ ਲਈ ਪੁਲੀਸ ਤੇ ਭਾਰਤੀ ਭਾਈਚਾਰੇ ਨਾਲ ਸੰਪਰਕ ਵਿੱਚ ਹੈ। -ਪੀਟੀਆਈ

Advertisement

Advertisement
Advertisement