ਨਵੀਂ ਦਿੱਲੀ, 3 ਅਕਤੂਬਰਵਿਸ਼ਵ ਬੈਂਕ ਨੇ ਕਿਹਾ ਹੈ ਕਿ ਚਾਲੂ ਵਿੱਤੀ ਸਾਲ ’ਚ ਭਾਰਤ ਦੀ ਵਿਕਾਸ ਦਰ 6.3 ਫ਼ੀਸਦ ਰਹਿਣ ਦੀ ਸੰਭਾਵਨਾ ਹੈ।