For the best experience, open
https://m.punjabitribuneonline.com
on your mobile browser.
Advertisement

ਭਾਰਤ ਦੇ ਲਕਸ਼ੈ ਸੇਨ ਨੇ ਕੈਨੇਡਾ ਓਪਨ ਬੈਡਮਿੰਟਨ ਚੈਂਪੀਅਨਸ਼ਿਪ ਜਿੱਤੀ

04:33 PM Jul 10, 2023 IST
ਭਾਰਤ ਦੇ ਲਕਸ਼ੈ ਸੇਨ ਨੇ ਕੈਨੇਡਾ ਓਪਨ ਬੈਡਮਿੰਟਨ ਚੈਂਪੀਅਨਸ਼ਿਪ ਜਿੱਤੀ
Advertisement
ਕੈਲਗਰੀ, 10 ਜੁਲਾਈਭਾਰਤੀ ਸ਼ਟਲਰ ਲਕਸ਼ੈ ਸੇਨ ਨੇ ਕੈਨੇਡਾ ਓਪਨ ਦੇ ਫਾਈਨਲ ਵਿੱਚ ਚੀਨ ਦੇ ਲੀ ਸ਼ੀ ਫੇਂਗ ਨੂੰ ਸਿੱਧੇ ਗੇਮ ਵਿੱਚ ਹਰਾ ਕੇ ਆਪਣਾ ਦੂਜਾ ਬੀਡਬਲਿਊਐੱਫ (ਬੈਡਮਿੰਟਨ ਵਿਸ਼ਵ ਫੈਡਰੇਸ਼ਨ) ਸੁਪਰ 500 ਖਿਤਾਬ ਜਿੱਤ ਲਿਆ ਹੈ। 21 ਸਾਲਾ ਖਿਡਾਰੀ ਨੇ 2022 ਇੰਡੀਆ ਓਪਨ ਵਿੱਚ ਆਪਣਾ ਪਹਿਲਾ ਸੁਪਰ 500 ਖਿਤਾਬ ਜਿੱਤਿਆ ਸੀ। ਸੇਨ ਨੇ ਸ਼ਾਨਦਾਰ ਗਤੀ ਅਤੇ ਹੁਨਰ ਦੇ ਮਿਸ਼ਰਣ ਦੀ ਵਰਤੋਂ ਕਰਦੇ ਹੋਏ ਇੱਥੇ ਫਾਈਨਲ ਵਿੱਚ ਮੌਜੂਦਾ ਆਲ ਇੰਗਲੈਂਡ ਚੈਂਪੀਅਨ ਫੇਂਗ ਨੂੰ 21-18, 22-20 ਨਾਲ ਹਰਾਇਆ।
Advertisement

Advertisement
Tags :
Author Image

Advertisement
Advertisement
×