ਨਵੀਂ ਦਿੱਲੀ, 19 ਸਤੰਬਰਕੈਨੇਡਾ ਨੇ ਵੱਲੋਂ ਕੀਤੀ ਕਾਰਵਾਈ ਦੇ ਜੁਆਬ ਵਿੱਚ ਭਾਰਤ ਨੇ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦਾ ਫੈਸਲਾ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦੇ ਹੁਕਮ ਦਿੱਤੇ ਹਨ।