ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਵਦੇਸ਼ੀ ਆਈਐੱਨਐੱਸ ਵਿਕਰਾਂਤ ਜਲ ਸੈਨਾ ਦੇ ਬੇੜੇ ’ਚ ਸ਼ਾਮਲ

07:27 AM Sep 21, 2024 IST

ਮੁੰਬਈ: ਭਾਰਤੀ ਜਲ ਸੈਨਾ ਨੇ ਅੱਜ ਕਿਹਾ ਕਿ ਸਵਦੇਸ਼ੀ ਜੰਗੀ ਬੇੜਾ ਆਈਐੱਨਐੱਸ ਵਿਕਰਾਂਤ ਪੱਛਮੀ ਜਲ ਸੈਨਾ ਦੇ ਬੇੜੇ ’ਚ ਸ਼ਾਮਲ ਹੋ ਗਿਆ ਹੈ ਅਤੇ ਇਸ ਨਾਲ ਅਰਬ ਸਾਗਰ ’ਚ ਸਮੁੰਦਰੀ ਸ਼ਕਤੀ ’ਚ ਅਹਿਮ ਵਾਧਾ ਹੋਵੇਗਾ। ਇਸ ਦੇ ਨਾਲ ਹੀ ਭਾਰਤੀ ਜਲ ਸੈਨਾ ਕੋਲ ਪੱਛਮੀ ਮੋਰਚੇ ’ਤੇ ਹੁਣ ਦੋ ਜੰਗੀ ਬੇੜੇ ਆਈਐੱਨਐੱਸ ਵਿਕਰਾਂਤ ਤੇ ਆਈਐੱਨਐੱਸ ਵਿਕਰਮਾਦਿੱਤਿਆ ਹੋ ਗਏ ਹਨ। -ਪੀਟੀਆਈ

Advertisement

Advertisement