ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਕਨੀਕੀ ਖਰਾਬੀ ਕਾਰਨ ਦਿੱਲੀ ਆ ਰਹੀ ਇੰਡੀਗੋ ਉਡਾਣ ਮਸਕਟ ਭੇਜੀ

08:47 PM Jul 22, 2024 IST

ਨਵੀਂ ਦਿੱਲੀ, 22 ਜੁਲਾਈ
ਅਬੂਧਾਬੀ ਤੋਂ ਕੌਮੀ ਰਾਜਧਾਨੀ ਦਿੱਲੀ ਆ ਰਹੀ ਇੰਡੀਗੋ ਦੀ ਇਕ ਹਵਾਈ ਉਡਾਣ ਨੂੰ ਤਕਨੀਕੀ ਖਰਾਬੀ ਕਾਰਨ ਅੱਜ ਮਸਕਟ ਭੇਜਿਆ ਗਿਆ। ਇੰਡੀਗੋ ਏਅਰਲਾਈਨ ਨੇ ਦੱਸਿਆ ਕਿ ਜ਼ਰੂਰੀ ਮੁਰੰਮਤ ਤੇ ਰੱਖ-ਰਖਾਅ ਤੋਂ ਬਾਅਦ ਜਹਾਜ਼ ਠੀਕ ਹੋ ਜਾਵੇਗਾ। ਫਿਲਹਾਲ ਜਹਾਜ਼ ਵਿਚ ਸਵਾਰ ਯਾਤਰੀਆਂ ਦੀ ਗਿਣਤੀ ਦਾ ਪਤਾ ਨਹੀਂ ਲੱਗ ਸਕਿਆ। ਏਅਰਲਾਈਨ ਨੇ ਦੱਸਿਅ, ‘ਅਬੂਧਾਬੀ ਤੋਂ ਦਿੱਲੀ ਜਾਣ ਵਾਲੀ ਇੰਡੀਗੋ ਦੀ ਉਡਾਣ 6ਈ 1406 ਨੂੰ ਤਕਨੀਕੀ ਖਰਾਬੀ ਕਾਰਨ ਮਸਕਟ ਵੱਲ ਮੋੜ ਦਿੱਤਾ ਗਿਆ ਹੈ।’

Advertisement

Advertisement
Advertisement