ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੰਧੂ ਜਲ ਸੰਧੀ: ਦੋ ਪਣਬਿਜਲੀ ਪ੍ਰਾਜੈਕਟਾਂ ਦੇ ਨਿਰੀਖਣ ਲਈ ਪਾਕਿਸਤਾਨੀ ਵਫ਼ਦ ਜੰਮੂ ਪੁੱਜਿਆ

11:25 AM Jun 24, 2024 IST

ਜੰਮੂ, 24 ਜੂਨ
ਸਿੰਧੂ ਜਲ ਸੰਧੀ ਤਹਿਤ ਜੰਮੂ-ਕਸ਼ਮੀਰ ਵਿੱਚ ਦੋ ਪਣ-ਬਿਜਲੀ ਪ੍ਰਾਜੈਕਟਾਂ ਦਾ ਨਿਰੀਖਣ ਕਰਨ ਲਈ ਨਿਰਪੱਖ ਮਾਹਿਰਾਂ ਦੇ ਨਾਲ ਪਾਕਿਸਤਾਨੀ ਵਫ਼ਦ ਐਤਵਾਰ ਸ਼ਾਮ ਇੱਥੇ ਪਹੁੰਚਿਆ। 1960 ਦੀ ਸੰਧੀ ਦੇ ਵਿਵਾਦ ਨਿਪਟਾਰਾ ਤੰਤਰ ਤਹਿਤ ਪੰਜ ਸਾਲਾਂ ਤੋਂ ਵੱਧ ਸਮੇਂ ਵਿੱਚ ਪਾਕਿਸਤਾਨੀ ਵਫ਼ਦ ਦੀ ਜੰਮੂ-ਕਸ਼ਮੀਰ ਦੀ ਇਹ ਪਹਿਲੀ ਯਾਤਰਾ ਹੈ। ਭਾਰਤ ਅਤੇ ਪਾਕਿਸਤਾਨ ਨੇ ਨੌਂ ਸਾਲਾਂ ਦੀ ਗੱਲਬਾਤ ਤੋਂ ਬਾਅਦ ਸਿੰਧੂ ਜਲ ਸੰਧੀ ’ਤੇ ਦਸਤਖਤ ਕੀਤੇ ਸਨ, ਜਿਸ ਵਿਚ ਵਿਸ਼ਵ ਬੈਂਕ ਵੀ ਸਹੀ ਪਾਉਣ ਵਾਲੇ ਵਜੋਂ ਸ਼ਾਮਲ ਹੋਇਆ ਸੀ।

Advertisement

Advertisement
Advertisement