ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ-ਕਸ਼ਮੀਰ ਦੇ ਮਾਛਿਲ ਸੈਕਟਰ ’ਚ ਘੁਸਪੈਠ ਨਾਕਾਮ: ਸੁਰੱਖਿਆ ਦਸਤਿਆਂ ਨੇ 4 ਅਤਿਵਾਦੀ ਮਾਰੇ

10:51 PM Jun 29, 2023 IST

ਸ੍ਰੀਨਗਰ, 23 ਜੂਨ

Advertisement

ਜੰਮੂ-ਕਸ਼ਮੀਰ ਦੇ ਮਾਛਿਲ ਸੈਕਟਰ ‘ਚ ਸੁਰੱਖਿਆ ਬਲਾਂ ਨੇ ਘੁਸਪੈਠ ਨੂੰ ਨਾਕਾਮ ਕਰਦਿਆਂ ਚਾਰ ਅਤਿਵਾਦੀ ਮਾਰ ਦਿੱਤੇ। ਕਸ਼ਮੀਰ ਜ਼ੋਨ ਪੁਲੀਸ ਨੇ ਟਵੀਟ ਵਿੱਚ ਕਿਹਾ, ‘ਸਾਂਝੇ ਅਪਰੇਸ਼ਨ ਵਿੱਚ ਫੌਜ ਅਤੇ ਪੁਲੀਸ ਨੇ ਕੁਪਵਾੜਾ ਵਿੱਚ ਮਾਛਿਲ ਸੈਕਟਰ ਦੇ ਕਾਲਾ ਜੰਗਲ ਵਿੱਚ ਚਾਰ ਅਤਿਵਾਦੀਆਂ ਨੂੰ ਮਾਰ ਦਿੱਤਾ ਹੈ, ਜੋ ਮਕਬੂਜ਼ਾ ਕਸ਼ਮੀਰ ਤੋਂ ਭਾਰਤ ‘ਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਸੁਰੱਖਿਆ ਬਲਾਂ ਨੇ ਪਿਛਲੇ ਸ਼ੁੱਕਰਵਾਰ ਨੂੰ ਵੀ ਘੁਸਪੈਠ ਦੀ ਕੋਸ਼ਿਸ਼ ਦੌਰਾਨ ਕੇਰਨ ਸੈਕਟਰ ‘ਚ ਪੰਜ ਅਤਿਵਾਦੀ ਮਾਰੇ ਸਨ।

Advertisement
Advertisement
Tags :
ਅਤਿਵਾਦੀਸੁਰੱਖਿਆਸੈਕਟਰਘੁਸਪੈਠਜੰਮੂ-ਕਸ਼ਮੀਰ:ਦਸਤਿਆਂਨਾਕਾਮ:ਮਾਛਿਲਮਾਰੇ
Advertisement