ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਿੰਗਾਈ ਦੀ ਮਾਰ: ਜਨਵਰੀ ’ਚ ਸ਼ਾਕਾਹਾਰੀ ਥਾਲੀ ਮਹਿੰਗੀ ਹੋਈ

01:43 PM Feb 07, 2024 IST

ਮੁੰਬਈ, 7 ਫਰਵਰੀ
ਘਰੇਲੂ ਸ਼ਾਕਾਹਾਰੀ ਥਾਲੀ ਜਨਵਰੀ ਮਹੀਨੇ ਸਾਲਾਨਾ ਆਧਾਰ ’ਤੇ ਪੰਜ ਫੀਸਦੀ ਮਹਿੰਗੀ ਹੋ ਗਈ, ਜਦਕਿ ਮਾਸਾਹਾਰੀ ਥਾਲੀ 13 ਫੀਸਦੀ ਸਸਤੀ ਹੋ ਗਈ। ਕ੍ਰਿਸਿਲ ਮਾਰਕਿਟ ਇੰਟੈਲੀਜੈਂਸ ਵੱਲੋਂ ਜਾਰੀ 'ਚੌਲ ਰੋਟੀ ਦੇ ਰੇਟ' ਦੇ ਅੰਦਾਜ਼ੇ ਮੁਤਾਬਕ ਜਨਵਰੀ ਵਿੱਚ, ਦਾਲਾਂ, ਚੌਲ, ਪਿਆਜ਼ ਅਤੇ ਟਮਾਟਰ ਵਰਗੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਘਰ ’ਚ ਸ਼ਾਕਾਹਾਰੀ ਥਾਲੀ ਮਹਿੰਗੀ ਹੋ ਗਈ। ਇਸ ਦੇ ਨਾਲ ਹੀ ਪੋਲਟਰੀ ਦੇ ਰੇਟਾਂ ਵਿੱਚ ਗਿਰਾਵਟ ਕਾਰਨ ਮਾਸਾਹਾਰੀ ਥਾਲੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ।

Advertisement

Advertisement