ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਿੰਗਾਈ ਅਸਮਾਨ ’ਤੇ ਅਤੇ ਸਰਕਾਰ ਲੋਕਾਂ ਦਾ ਧਿਆਨ ਭਟਕਾਉਣ ’ਤੇ: ਕਾਂਗਰਸ

01:36 PM Sep 12, 2023 IST
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਜੈਰਾਮ ਰਮੇਸ਼। -ਫੋਟੋ: ਪੀਟੀਆਈ

ਨਵੀਂ ਦਿੱਲੀ, 12 ਸਤੰਬਰ
ਰਿਪੋਰਟ ਦਾ ਹਵਾਲਾ ਦਿੰਦਿਆਂ ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਮਹਿੰਗਾਈ ਅਸਮਾਨ ’ਤੇ ਪੁੱਜ ਚੁੱਕੀ ਹੈ ਪਰ ਸਰਕਾਰ ਕੋਈ ਠੋਸ ਕਦਮ ਚੁੱਕਣ ਦੀ ਬਜਾਏ ਇਸ ਤੋਂ ਧਿਆਨ ਹਟਾਉਣ ਵਿੱਚ ਲੱਗੀ ਹੋਈ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਦੇ ਹਵਾਲੇ ਨਾਲ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਾਲ ਵਿੱਚ ਸ਼ਾਕਾਹਾਰੀ ਥਾਲੀ 24 ਫ਼ੀਸਦੀ ਅਤੇ ਮਾਸਾਹਾਰੀ ਥਾਲੀ 13 ਫ਼ੀਸਦੀ ਮਹਿੰਗੀ ਹੋ ਗਈ ਹੈ। ਸ੍ਰੀ ਰਮੇਸ਼ ਨੇ 'ਐਕਸ' 'ਤੇ ਪੋਸਟ ਕੀਤਾ, ‘ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਮਸ਼ੀਨਰੀ ਕਿੰਨੀਆਂ ਵੀ ਪ੍ਰਾਪਤੀਆਂ ਗਿਣਾਉਂਦੀ ਰਹੇ, ਅਸਲੀਅਤ ਇਹ ਹੈ ਕਿ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਕਰਨ ਵਿੱਚ ਅਸਫਲ ਹੈ।’

Advertisement

Advertisement