ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਇੰਡੀਆ’ ਦੇ ਨੇਤਾਵਾਂ ਨੂੰ ਮਨੀਪੁਰ ਦੇ ਹਾਲਾਤ ਬਾਰੇ ਜਾਣੂ ਕਰਵਾਇਆ, ਖੜਗੇ ਨੇ ਸਰਕਾਰ ’ਤੇ ਸੂਬੇ ਪ੍ਰਤੀ ਉਦਾਸੀਨ ਹੋਣ ਦਾ ਦੋਸ਼ ਲਗਾਇਆ

01:30 PM Jul 31, 2023 IST

Advertisement

ਨਵੀਂ ਦਿੱਲੀ, 31 ਜੁਲਾਈ
ਮਨੀਪੁਰ ਦਾ ਦੌਰਾ ਕਰਕੇ ਆਏ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅੱਜ ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ' (ਇਡੀਆ) ਦੇ ਮੁੱਖ ਨੇਤਾਵਾਂ ਨੂੰ ਹਿੰਸਾ ਪ੍ਰਭਾਵਿਤ ਰਾਜ ਦੀ ਸਥਿਤੀ ਤੋਂ ਜਾਣੂ ਕਰਵਾਇਆ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ਮੈਂਬਰਾਂ ਦੇ ਵਫ਼ਦ ਨਾਲ ਮੁਲਾਕਾਤ ਕਰਨ ਤੋਂ ਬਾਅਦ ਦੋਸ਼ ਲਾਇਆ ਕਿ ਸਰਕਾਰ ਮਨੀਪੁਰ ਦੇ ਹਾਲਾਤ ਪ੍ਰਤੀ ਉਦਾਸੀਨ ਹੈ। ਇਨ੍ਹਾਂ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਹਾਲ ਵਿੱਚ ‘ਇੰਡੀਆ’ ਦੀਆਂ ਭਾਈਵਾਲ ਪਾਰਟੀਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ।

Advertisement
Advertisement