ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਨੋਵਾ ਕਾਰ ਟਰੱਕ ਨਾਲ ਟਕਰਾਈ, ਤਿੰਨ ਜ਼ਖ਼ਮੀ

08:07 AM Apr 26, 2024 IST

ਖੰਨਾ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਨੈਸ਼ਨਲ ਹਾਈਵੇ ’ਤੇ ਦਹੇੜੂ ਪੁਲ ਉੱਪਰ ਇਕ ਇਨੋਵਾ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ ਤੇ ਟੱਕਰ ਮਗਰੋਂ ਕਾਰ ਪਲਟ ਗਈ। ਹਾਦਸੇ ’ਚ ਡਰਾਈਵਰ ਸਮੇਤ ਪਿਓ-ਧੀ ਤੋਂ ਇਲਾਵਾ ਚਾਰ ਜਣੇ ਜ਼ਖ਼ਮੀ ਹੋਏ। ਰੋਡ ਸੇਫ਼ਟੀ ਫੋਰਸ ਨੇ ਤੁਰੰਤ ਜ਼ਖਮੀਆਂ ਨੂੰ ਨੇੜਲੇ ਨਿੱਜੀ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਜਲੰਧਰ ਦੇ ਸ਼ਾਹਕੋਟ ਦੇ ਰਹਿਣ ਵਾਲੇ ਬਲਵੀਰ ਸਿੰਘ ਦੀ ਧੀ ਨੂੰ ਛੱਡਣ ਲਈ ਦੋ ਪਰਿਵਾਰ ਦਿੱਲੀ ਏਅਰਪੋਰਟ ’ਤੇ ਗਏ ਹੋਏ ਸਨ। ਵਾਪਸੀ ’ਤੇ ਖੰਨਾ ਵਿਚ ਇਨੋਵਾ ਦੀ ਟਰੱਕ ਨਾਲ ਟੱਕਰ ਹੋ ਗਈ। ਇਨੋਵਾ ਤੇਜ਼ ਰਫਤਾਰ ਹੋਣ ਕਾਰਨ ਪਲਟ ਗਈ। ਹਾਦਸੇ ਵਿੱਚ ਜ਼ਖ਼ਮੀਆਂ ਦੀ ਪਛਾਣ ਇਨੋਵਾ ਚਾਲਕ ਜਤਿੰਦਰ ਸਿੰਘ ਵਾਸੀ ਦੌਲਤਪੁਰ ਢੱਡਾ, ਬਲਵੀਰ ਸਿੰਘ ਵਾਸੀ ਸਿੱਧਵਾਂ ਡੋਨਾ, ਏਕਮਜੋਤ ਕੌਰ (14) ਵਜੋਂ ਹੋਈ। ਥਾਣਾ ਸਦਰ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement