ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਵਲ ਸਰਜਨ ਵੱਲੋਂ ਸਿਹਤ ਸੰਸਥਾਵਾਂ ਦੀ ਜਾਂਚ

10:27 AM Feb 26, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਮਾਨਸਾ: ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫਤ ਦਵਾਈਆਂ, ਐਕਸਰੇ, ਈ.ਸੀ.ਜੀ. ਅਤੇ ਅਲਟਰਾਸਾਊਂਡ ਤੋਂ ਇਲਾਵਾ ਹੋਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵੱਖ-ਵੱਖ ਸਿਹਤ ਸੰਸਥਾਵਾਂ ਭੰਮੇ ਕਲਾਂ, ਕੋਟ ਧਰਮੂ, ਦੂਲੋਵਾਲ, ਜਵਾਹਰਕੇ ਅਤੇ ਖਾਰਾ ਬਰਨਾਲਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਨ੍ਹਾਂ ਪਿੰਡਾਂ ਦੇ ਸਰਪੰਚਾਂ ਅਤੇ ਹੋਰ ਮੋਹਤਬਰਾਂ ਨਾਲ ਗੱਲਬਾਤ ਕਰ ਕੇ ਸਿਹਤ ਸੰਸਥਾਵਾਂ ਦਾ ਜਾਇਜ਼ਾ ਲੈਂਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਤੇ ਟੈਸਟ ਹਸਪਤਾਲਾਂ ਦੇ ਅੰਦਰੋਂ ਅਤੇ ਮੁਫ਼ਤ ਮਿਲਣੇ ਚਾਹੀਦੇ ਹਨ। -ਪੱਤਰ ਪ੍ਰੇਰਕ

Advertisement

Advertisement