ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੱਖਿਆ ਅਫ਼ਸਰ ਵੱਲੋਂ ਸਮਰ ਕੈਂਪਾਂ ਦਾ ਜਾਇਜ਼ਾ

07:43 AM Jul 06, 2023 IST
ਭੁੱਚੋ ਮੰਡੀ ਵਿੱਚ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਇਕਬਾਲ ਸਿੰਘ ਬੁੱਟਰ। -ਫੋਟੋ: ਪਵਨ ਗੋਇਲ

ਭੁੱਚੋ ਮੰਡੀ: ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਇਕਬਾਲ ਸਿੰਘ ਬੁੱਟਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਹਾਈ ਸਮਾਰਟ ਸਕੂਲ (ਲੜਕੀਆਂ) ਭੁੱਚੋ ਮੰਡੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਮੰਤਵ ਨਾਲ ਚੱਲ ਰਹੇ ਸਮਰ ਕੈਂਪਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਮਰ ਕੈਂਪਾਂ ਵਿੱਚ ਬੱਚਿਆ ਨੂੰ ਬੌਧਿਕ ਗਤੀਵਿਧੀਆਂ, ਸਿਹਤ ਸੰਭਾਲ, ਖੇਡਾਂ, ਆਰਟ ਕਰਾਫ਼ਟ, ਮੌਲਿਕ ਕਦਰਾਂ ਕੀਮਤਾਂ, ਗਣਿਤ, ਵਾਤਾਵਰਨ ਸਿੱਖਿਆ ਅਤੇ ਭਾਸ਼ਾ ਕੌਸ਼ਲ ਆਦਿ ਸਬੰਧੀ ਕਾਰਜ ਕਰਵਾਏ ਜਾਣਗੇ। ਇਸ ਮੌਕੇ ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਰੇਸ਼ਮ ਸਿੰਘ ਡੀਪੀਈ, ਸਤਵੀਰ ਸਿੰਘ ਪੀਟੀਆਈ, ਨਵਦੀਪ ਕੌਰ, ਹਰਮਨਪ੍ਰੀਤ ਕੌਰ ਅਤੇ ਬੇਅੰਤ ਕੌਰ ਨੇ ਵੀ ਸੰਬੋਧਨ ਕੀਤਾ। -ਪੱਤਰ ਪ੍ਰੇਰਕ

Advertisement

Advertisement
Tags :
ਅਫ਼ਸਰਸਿੱਖਿਆਕੈਂਪਾਂਜਾਇਜ਼ਾਵੱਲੋਂ
Advertisement