For the best experience, open
https://m.punjabitribuneonline.com
on your mobile browser.
Advertisement

ਇੰਸਪੈਕਟਰ ਜਗਦੀਪ ਸਿੰਘ ਥਾਣਾ ਕੂੰਮਕਲਾਂ ਦੇ ਮੁਖੀ ਨਿਯੁਕਤ

08:57 AM Sep 27, 2024 IST
ਇੰਸਪੈਕਟਰ ਜਗਦੀਪ ਸਿੰਘ ਥਾਣਾ ਕੂੰਮਕਲਾਂ ਦੇ ਮੁਖੀ ਨਿਯੁਕਤ
Advertisement

ਮਾਛੀਵਾੜਾ:

Advertisement

ਪੁਲੀਸ ਕਮਿਸ਼ਨਰ ਲੁਧਿਆਣਾ ਦੇ ਨਿਰਦੇਸ਼ਾਂ ਤਹਿਤ ਜਗਦੀਪ ਸਿੰਘ ਨੂੰ ਥਾਣਾ ਕੂੰਮਕਲਾਂ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਇੱਥੇ ਤਾਇਨਾਤ ਇੰਸਪੈਕਟਰ ਕੁਲਵੀਰ ਸਿੰਘ ਨੂੰ ਜਮਾਲਪੁਰ ਤਬਾਦਲਾ ਕਰ ਦਿੱਤਾ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਜਗਦੀਪ ਸਿੰਘ ਨੇ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਕੂੰਮਕਲਾਂ ਇਲਾਕੇ ਵਿੱਚ ਨਾਜਾਇਜ਼ ਮਾਈਨਿੰਗ ਤੇ ਨਸ਼ਿਆਂ ਖਿਲਾਫ਼ ਵਿਸ਼ੇਸ਼ ਤੌਰ ’ਤੇ ਸਖ਼ਤੀ ਵਰਤੀ ਜਾਵੇਗੀ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement