ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼

07:37 AM Jul 03, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਜੁਲਾਈ
ਚੰਡੀਗੜ੍ਹ ਕਮਿਸ਼ਨ ਫਾਰ ਦਿ ਪ੍ਰੋਟੈਕਸ਼ਨ ਆਫ ਚਾਈਲਡ ਰਾਈਟ (ਸੀਸੀਪੀਸੀਆਰ) ਵੱਲੋਂ ਬੱਚਿਆਂ ਦੀਆਂ ਸਵਾਰੀਆਂ, ਖਿਡੌਣੇ ਕਾਰਾਂ ਆਦਿ ਵਿਚ ਸੁਰੱਖਿਆ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਬਾਲ ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਨੇ ਦੱਸਿਆ ਕਿ ਸੈਕਟਰ-34 ਗਰਾਊਂਡ ਵਿੱਚ ਮੇਲੇ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਸੀ। ਸਬੰਧਤ ਮੇਲਾ ਮਾਲਕ ਨੇ ਕਮਿਸ਼ਨ ਨੂੰ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਏ ਹਨ ਜਿਸ ਵਿੱਚ ਸਾਰੀਆਂ ਖ਼ਾਮੀਆਂ ਨੂੰ ਦੂਰ ਕਰਨ ਦਾ ਜ਼ਿਕਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਦੋ ਸਵਾਰੀਆਂ ਵਾਲੇ ਖਿਡੌਣਾ ਵਾਹਨਾਂ ’ਤੇ ਪਾਬੰਦੀ ਜਾਰੀ ਰੱਖੀ ਹੈ ਅਤੇ ਸਬੰਧਤ ਮਾਲਕ ਨੂੰ ਕਮਿਸ਼ਨ ਨੂੰ ਸੂਚਿਤ ਕਰ ਕੇ ਇਨ੍ਹਾਂ ਦੀਆਂ ਖ਼ਾਮੀਆਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ ਹਨ।

Advertisement

Advertisement
Advertisement