ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਖਰੀਦ ਲਈ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼

07:16 AM Sep 27, 2024 IST

ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਝੋਨੇ ਦੀ ਖਰੀਦ ਨਿਰਵਿਘਨ ਤੇ ਸੁਚਾਰੂ ਤਰੀਕੇ ਨਾਲ ਨੇਪਰੇ ਚਾੜਨ ਲਈ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਸਕੱਤਰ ਨੇ ਖਰੀਦ ਏਜੰਸੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਪਹਿਲੀ ਅਕਤੂਬਰ ਤੋਂ ਖਰੀਦ ਸ਼ੁਰੂ ਕਰਨ ਦੇ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਨੇ ਕਿਹਾ ਕਿ ਝੋਨੇ ਦੀ ਖਰੀਦ ਲਈ ਵਿਭਾਗ ਨੇ ਹੁਣ ਤੱਕ ਬਰਦਾਨੇ ਦੀਆਂ 4.74 ਲੱਖ ਗੱਠਾਂ ਦਾ ਪ੍ਰਬੰਧ ਕਰ ਲਿਆ ਹੈ। -ਟਨਸ

Advertisement

Advertisement