For the best experience, open
https://m.punjabitribuneonline.com
on your mobile browser.
Advertisement

ਤਾਪ ਬਿਜਲੀ ਪਲਾਟਾਂ ਨੂੰ ਪੂਰੀ ਸਮਰੱਥਾ ਨਾਲ ਕੰਮ ਕਰਨ ਦੇ ਨਿਰਦੇਸ਼

07:17 AM Apr 16, 2024 IST
ਤਾਪ ਬਿਜਲੀ ਪਲਾਟਾਂ ਨੂੰ ਪੂਰੀ ਸਮਰੱਥਾ ਨਾਲ ਕੰਮ ਕਰਨ ਦੇ ਨਿਰਦੇਸ਼
Advertisement

ਨਵੀਂ ਦਿੱਲੀ: ਬਿਜਲੀ ਮੰਤਰਾਲੇ ਨੇ ਗਰਮੀਆਂ ’ਚ ਵਧਦੀ ਮੰਗ ਦੇ ਮੱਦੇਨਜ਼ਰ ਬਿਜਲੀ ਦੀ ਘਾਟ ਤੋਂ ਬਚਣ ਲਈ ਬਾਹਰੋਂ ਕੋਲਾ ਮੰਗਵਾਉਣ ਵਾਲੇ ਸਾਰੇ ਤਾਪ ਬਿਜਲੀ ਪਲਾਟਾਂ ਨੂੰ 15 ਅਕਤੂਬਰ ਤੱਕ ਪੂਰੀ ਸਮਰੱਥਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰਾਲੇ ਨੇ ਗਰਮੀਆਂ ਦੇ ਮੌਸਮ (ਅਪਰੈਲ ਤੋਂ ਜੂਨ) ਦੌਰਾਨ ਬਿਜਲੀ ਦੀ ਵੱਧ ਤੋਂ ਵੱਧ ਮੰਗ 260 ਗੀਗਾਵਾਟ ਵਧਣ ਦਾ ਅਨੁਮਾਨ ਲਾਇਆ ਹੈ। ਪਿਛਲੇ ਸਤੰਬਰ ’ਚ ਬਿਜਲੀ ਦੀ ਵੱਧ ਤੋਂ ਵੱਧ ਮੰਗ 243 ਗੀਗਾਵਾਟ ਦੇ ਸਭ ਤੋਂ ਉੱਚ ਪੱਧਰ ਤੱਕ ਪਹੁੰਚ ਗਈ ਸੀ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×