ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਆਸੀ ਪਾਰਟੀਆਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀਆਂ ਹਦਾਇਤਾਂ

10:07 AM Mar 30, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਸ਼ਾਹਬਾਦ ਮਾਰਕੰਡਾ: ਚੋਣ ਅਧਿਕਾਰੀ ਤੇ ਤਹਿਸੀਲਦਾਰ ਸਰਲਾ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਵਿਚ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਅਹਿਮ ਪਹਿਲੂ ਇਹ ਵੀ ਹੈ ਕਿ ਹਦਾਇਤਾਂ ਮੁਤਾਬਿਕ ਮਸਜਿਦਾਂ, ਗਿਰਜਾ ਘਰਾਂ ਜਾਂ ਮੰਦਰਾ ਨੂੰ ਚੋਣ ਪ੍ਰਚਾਰ ਲਈ ਮੰਚ ਦੇ ਤੌਰ ’ਤੇ ਨਹੀਂ ਵਰਤਿਆ ਜਾਵੇਗਾ। -ਪੱਤਰ ਪ੍ਰੇਰਕ

Advertisement

Advertisement