ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇੰਟਰ ਹਾਊਸ ਵਿਗਿਆਨ ਮੇਲਾ ਕਰਵਾਇਆ

08:05 AM Aug 20, 2024 IST
ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਰੂਪਨਗਰ:

Advertisement

ਇੱਥੇ ਸਥਿਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਇੰਟਰ ਹਾਊਸ ਵਿਗਿਆਨ ਮੇਲਾ ਕਰਵਾਇਆ ਗਿਆ। ਹਰਬੰਸ ਸਿੰਘ ਕੰਧੋਲਾ ਮੈਨੇਜਰ ਦੀ ਅੰਬਾਲਾ ਬੋਰਡ ਆਫ ਐਜੂਕੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਦੀ ਦੇਖ-ਰੇਖ ਅਧੀਨ ਕਰਵਾਏ ਗਏ ਇਸ ਵਿਗਿਆਨ ਮੇਲੇ ਦੌਰਾਨ ਵਿ‌ਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਮਾਡਲ ਅਤੇ ਚਾਰਟ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਦਾ ਸਨਮਾਨ ਕੀਤਾ ਗਿਆ। ਜੱਜਾਂ ਦੀ ਭੂਮਿਕਾ ਸੁਰਿੰਦਰ ਸਿੰਘ ਬਾਜਵਾ, ਪਰਵਿੰਦਰ ਸਿੰਘ ਅਤੇ ਯਸ਼ਵੰਤ ਬਸੀ ਨੇ ਨਿਭਾਈ। ਇਸ ਮੌਕੇ ਨਵਤੇਜ ਸਿੰਘ, ਹਰਜੀਤ ਕੌਰ, ਰਾਜਵਿੰਦਰ ਕੌਰ, ਅਮਨਦੀਪ ਕੌਰ, ਦਵਿੰਦਰ ਕੌਰ, ਕਰਨਵੀਰ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement
Advertisement