ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਮਾਂਤਰੀ ਓਲੰਪਿਕ ਦਿਵਸ ਮਨਾਇਆ

08:57 AM Jun 24, 2024 IST
ਗੁਰੂ ਨਾਨਕ ਖਾਲਸਾ ਕਾਲਜ ਵਿੱਚ ਵਿਦਿਆਰਥੀਆਂ ਨਾਲ ਪ੍ਰਬੰਧਕ।

ਪੱਤਰ ਪ੍ਰੇਰਕ
ਯਮੁਨਾਨਗਰ, 23 ਜੂਨ
ਗੁਰੂ ਨਾਨਕ ਖਾਲਸਾ ਕਾਲਜ ਵਿੱਚ ਕੌਮਾਂਤਰੀ ਓਲੰਪਿਕ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਲਘੂ ਖੇਲੋ ਇੰਡੀਆ ਸੈਂਟਰ ਨੇ ਇਸ ਸ਼ੁਭ ਦਿਹਾੜੇ ਮੌਕੇ ਕਈ ਖੇਡ ਮੁਕਾਬਲੇ ਕਰਵਾਏ। ਕਾਲਜ ਦੇ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਕੰਗ ਨੇ ਕੌਮਾਂਤਰੀ ਓਲੰਪਿਕ ਦਿਵਸ ਦੇ ਸਫ਼ਲ ਸਮਾਗਮ ਕਰਵਾਉਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਖੇਡਾਂ ਦੀ ਮਹੱਤਤਾ ਬਾਰੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਦੇ ਹਨ, ਸਗੋਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਅਤੇ ਟੀਮ ਵਰਕ ਦੀਆਂ ਕਦਰਾਂ-ਕੀਮਤਾਂ ਵੀ ਪੈਦਾ ਕਰਦੇ ਹਨ।

Advertisement

Advertisement
Advertisement