ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮਾਂਤਰੀ ਔਰਤ ਦਿਵਸ ਮਨਾਇਆ

07:46 AM Mar 13, 2025 IST
featuredImage featuredImage
ਔਰਤ ਦਿਵਸ ਸਮਾਗਮ ਵਿਚ ਹਾਜ਼ਰ ਸਟਾਫ ਤੇ ਵਿਦਿਆਰਥੀ। -ਫੋਟੋ: ਖੋਸਲਾ

ਸ਼ਾਹਕੋਟ:

Advertisement

ਏਪੀਐੱਸ ਕਾਲਜ ਆਫ ਨਰਸਿੰਗ ਮਲਸੀਆਂ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਬੰਧਕ ਰਾਮ ਮੂਰਤੀ ਦੀ ਅਗਵਾਈ ਵਿਚ ਕੌਮਾਂਤਰੀ ਔਰਤ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਜੇ ਚੌਹਾਨ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਔਰਤਾਂ ਨੂੰ ਸਿੱਖਿਅਤ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਨਾਟਕ ‘ਸੋ ਕਿਉ ਮੰਦਾ ਆਖੀਏ ਜਿਸ ਜੰਮੇ ਰਾਜਾਨ’ ਖੇਡਿਆ ਗਿਆ। ਮੰਚ ਸੰਚਾਲਨ ਦਲਜੀਤ ਸਿੰਘ ਅਤੇ ਆਸਿਫ ਨੇ ਕੀਤਾ। ਇਸ ਮੌਕੇ ਸੁਪਰਡੈਂਟ ਜਸਵਿੰਦਰ ਸਿੰਘ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਕੁਲਦੀਪ ਚੌਹਾਨ, ਮਨਦੀਪ ਕੌਰ, ਇਸ਼ੂ ਸੰਧੂ, ਨੀਤੂ, ਪਵਨਦੀਪ ਕੌਰ, ਪ੍ਰਭਜੋਤ ਕੌਰ, ਗੁਰਪ੍ਰੀਤ ਕੌਰ, ਸਾਰਾ, ਕ੍ਰਿਤਕਾ, ਤਾਨੀਆ, ਸਿਮਰਨਜੀਤ ਕੌਰ, ਸਵਿੰਦਰ ਕੌਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement