For the best experience, open
https://m.punjabitribuneonline.com
on your mobile browser.
Advertisement

ਹਰਿਆਣਾ ਦੇ ਨੂਹ ’ਚ ਅੱਜ ਸ਼ਾਮੀਂ 6 ਵਜੇ ਤੋਂ ਅਗਲੇ 24 ਘੰਟਿਆਂ ਲਈ ਇੰਟਰਨੈੱਟ ਤੇ ਐੱਸਐੱਮਐੱਸ ਸੇਵਾਵਾਂ ਬੰਦ

05:29 PM Jul 21, 2024 IST
ਹਰਿਆਣਾ ਦੇ ਨੂਹ ’ਚ ਅੱਜ ਸ਼ਾਮੀਂ 6 ਵਜੇ ਤੋਂ ਅਗਲੇ 24 ਘੰਟਿਆਂ ਲਈ ਇੰਟਰਨੈੱਟ ਤੇ ਐੱਸਐੱਮਐੱਸ ਸੇਵਾਵਾਂ ਬੰਦ
Advertisement

ਨਵੀਂ ਦਿੱਲੀ, 21 ਜੁਲਾਈ
ਹਰਿਆਣਾ ਸਰਕਾਰ ਨੇ ਸੋਮਵਾਰ ਨੂੰ ਕੱਢੀ ਜਾਣ ਵਾਲੀ ਬ੍ਰਜ ਮੰਡਲ ਯਾਤਰਾ ਦੇ ਮੱਦੇਨਜ਼ਰ ਨੂਹ ਵਿਚ ਅੱਜ ਐਤਵਾਰ ਸ਼ਾਮੀਂ 6 ਵਜੇ ਤੋਂ ਅਗਲੇ 24 ਘੰਟਿਆਂ ਲਈ ਮੋਬਾਈਲ ਇੰਟਰਨੈੱਟ ਤੇ ਬਲਕ ਐੱਸਸਐੱਮਐੱਸ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। -ਪੀਟੀਆਈ

Advertisement

Advertisement
Author Image

Advertisement
Advertisement
×