ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੰਗਲਾਦੇਸ਼ ਵਿੱਚ ਅੱਜ ਸ਼ਾਮ ਤੋਂ ਇੰਟਰਨੈੱਟ ਸੇਵਾਵਾਂ ਹੋਣਗੀਆਂ ਬਹਾਲ

05:52 PM Jul 23, 2024 IST

ਢਾਕਾ, 23 ਜੁਲਾਈ
ਬੰਗਲਾਦੇਸ਼ ਦੇ ਦੂਰ ਸੰਚਾਰ ਮੰਤਰੀ ਨੇ ਅੱਜ ਦੱਸਿਆ ਕਿ ਬੰਗਲਾਦੇਸ਼ ਵਿਚ ਇੰਟਰਨੈਟ ਤੇ ਬਰਾਡਬੈਂਡ ਸੇਵਾਵਾਂ ਅੱਜ ਸ਼ਾਮ ਤਕ ਬਹਾਲ ਕਰ ਦਿੱਤੀਆਂ ਜਾਣਗੀਆਂ। ਇੱਥੇ ਵਿਦਿਆਰਥੀਆਂ ਵੱਲੋਂ ਰਾਖਵੇਂਕਰਨ ਦੇ ਕੋਟੇ ਨੂੰ ਖਤਮ ਕਰਵਾਉਣ ਲਈ ਪ੍ਰਦਰਸ਼ਨ ਕੀਤਾ ਗਿਆ ਸੀ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਛੱਡੀ ਤੇ ਕੁਝ ਖੇਤਰਾਂ ਵਿਚ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਠੱਪ ਕਰ ਦਿੱਤਾ ਸੀ। ਇਹ ਕਾਰਵਾਈ ਹਿੰਸਕ ਝੜਪਾਂ ਵਧਣ ਤੇ ਕਈ ਜਣਿਆਂ ਦੇ ਮਾਰੇ ਜਾਣ ਤੋਂ ਬਾਅਦ ਕੀਤੀ ਗਈ ਸੀ। ਇੱਥੇ ਵਿਦਿਆਰਥੀਆਂ ਵੱਲੋਂ 30 ਫੀਸਦੀ ਰਾਖਵੇਂਕਰਨ ਦੇ ਕੋਟੇ ਨੂੰ ਖਤਮ ਕਰਨ ਦੀ ਮੰਗ ਕੀਤੀ ਗਈ ਸੀ।

Advertisement

Advertisement
Advertisement