ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੈਟਜੀਪੀਟੀ ਬਣਾਉਣ ਵਾਲੀ ਕੰਪਨੀ ਖ਼ਿਲਾਫ਼ ਅਮਰੀਕਾ ’ਚ ਜਾਂਚ ਸ਼ੁਰੂ

01:29 PM Jul 14, 2023 IST
featuredImage featuredImage

ਵਾਸ਼ਿੰਗਟਨ, 14 ਜੁਲਾਈ
ਅਮਰੀਕੀ ਸੰਘੀ ਵਪਾਰ ਕਮਿਸ਼ਨ (ਐੱਫਟੀਸੀ) ਨੇ ਉਪਭੋਗਤਾ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਅਤੇ ਗਲਤ ਜਾਣਕਾਰੀ ਦੇਣ ਕਾਰਨ ਚੈਟਜੀਪੀਟੀ ਵਿਕਸਿਤ ਕਰਨ ਵਾਲੀ ਕੰਪਨੀ ਓਪਨਏਆਈ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਓਪਨਏਆਈ ਨੇ ਪਿਛਲੇ ਸਾਲ ਚੈਟਜੀਪੀਟੀ, ਆਰਟੀਫਿਸ਼ੀਅਲ ਇੰਟੈਲੀਜੈਂਸ  'ਤੇ ਆਧਾਰਿਤ ਮਾਡਲ ਪੇਸ਼ ਕੀਤਾ ਸੀ। ਉਦੋਂ ਤੋਂ ਇਹ ਚੈਟਬੋਟ ਲੋਕਾਂ ਵਿੱਚ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹਾਲਾਂਕਿ, ਇਸ ਦੌਰਾਨ ਚੈਟਜੀਪੀਟੀ 'ਤੇ ਜਾਰੀ ਕੀਤੀ ਕੁਝ ਜਾਣਕਾਰੀ ਨੂੰ ਲੈ ਕੇ ਵੀ ਸਵਾਲ ਉਠਾਏ ਗਏ ਹਨ।

Advertisement

Advertisement
Tags :
ਅਮਰੀਕਾਸ਼ੁਰੂਕੰਪਨੀਖ਼ਿਲਾਫ਼ਚੈਟਜੀਪੀਟੀਜਾਂਚਬਣਾਉਣਵਾਲੀ