For the best experience, open
https://m.punjabitribuneonline.com
on your mobile browser.
Advertisement

ਸੱਟੇਬਾਜ਼ੀ ਐਪ ’ਤੇ ਆਈਪੀਐੱਲ ਪ੍ਰਸਾਰਨ: ਮਹਾਰਾਸ਼ਟਰ ਸਾਈਬਰ ਸੈੱਲ ਨੇ ਅਦਾਕਾਰਾ ਤਮੰਨਾ ਭਾਟੀਆ ਨੂੰ ਤਲਬ ਕੀਤਾ

01:04 PM Apr 25, 2024 IST
ਸੱਟੇਬਾਜ਼ੀ ਐਪ ’ਤੇ ਆਈਪੀਐੱਲ ਪ੍ਰਸਾਰਨ  ਮਹਾਰਾਸ਼ਟਰ ਸਾਈਬਰ ਸੈੱਲ ਨੇ ਅਦਾਕਾਰਾ ਤਮੰਨਾ ਭਾਟੀਆ ਨੂੰ ਤਲਬ ਕੀਤਾ
Advertisement

ਮੁੰਬਈ, 25 ਅਪਰੈਲ
ਮਹਾਰਾਸ਼ਟਰ ਪੁਲੀਸ ਦੇ ਸਾਈਬਰ ਸੈੱਲ ਨੇ ਅਭਿਨੇਤਰੀ ਤਮੰਨਾ ਭਾਟੀਆ ਨੂੰ ਮਹਾਦੇਵ ਆਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਐਪਲੀਕੇਸ਼ਨ ਦੀ ਸਹਾਇਕ ਐਪ ’ਤੇ ਆਈਪੀਐੱਲ ਮੈਚ ਦੇਖਣ ਦੇ ਕਥਿਤ ਪ੍ਰਚਾਰ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਭਿਨੇਤਰੀ ਤਮੰਨਾ ਨੂੰ 29 ਅਪਰੈਲ ਨੂੰ ਸਾਈਬਰ ਸੈੱਲ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਤਮੰਨਾ ਭਾਟੀਆ ਨੂੰ ਫੇਅਰਪਲੇ ਸੱਟੇਬਾਜ਼ੀ ਐਪ 'ਤੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਦੇਖਣ ਲਈ ਕੀਤੇ ਗਏ ਪ੍ਰਚਾਰ ਦੇ ਸਬੰਧ 'ਚ ਸੰਮਨ ਭੇਜਿਆ ਗਿਆ ਹੈ।

Advertisement

Advertisement
Author Image

Advertisement
Advertisement
×