For the best experience, open
https://m.punjabitribuneonline.com
on your mobile browser.
Advertisement

ਆਈਪੀਐੱਲ: ਚੇਨਈ ਸੁਪਰ ਕਿੰਗਜ਼ ਨੇ ਗੁਜਰਾਤ ਟਾਈਟਨਜ਼ ਨੂੰ ਹਰਾਇਆ

06:51 AM Mar 27, 2024 IST
ਆਈਪੀਐੱਲ  ਚੇਨਈ ਸੁਪਰ ਕਿੰਗਜ਼ ਨੇ ਗੁਜਰਾਤ ਟਾਈਟਨਜ਼ ਨੂੰ ਹਰਾਇਆ
Advertisement

ਚੇਨੱਈ ਸੁਪਰ ਕਿੰਗਜ਼ ਦਾ ਦੀਪਕ ਚਾਹਰ ਮੰਗਲਵਾਰ ਨੂੰ ਚੇਨੱਈ ਦੇ ਐੱਮਏ ਚਿਦੰਬਰਮ ਸਟੇਡੀਅਮ ਵਿਚ ਖੇਡੇ ਆਈਪੀਐੱਲ ਮੈਚ ਦੌਰਾਨ ਸਾਥੀ ਖਿਡਾਰੀਆਂ ਨਾਲ ਗੁਜਰਾਤ ਟਾਈਟਨਜ਼ ਦੇ ਬੱਲੇਬਾਜ਼ ਰਿੱਧੀਮਾਨ ਸਾਹਾ ਨੂੰ ਆਊਟ ਕਰਨ ਦੀ ਖੁਸ਼ੀ ਸਾਂਝੀ ਕਰਦਾ ਹੋਇਆ। ਚੇਨੱਈ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 206/6 ਦਾ ਸਕੋਰ ਬਣਾਇਆ ਸੀ। ਟੀਚੇ ਦਾ ਪਿੱਛਾ ਕਰਦਿਆਂ ਟਾਈਟਨਜ਼ ਦੀ ਟੀਮ ਨਿਰਧਾਰਿਤ 20 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ਨਾਲ 143 ਦੌੜਾਂ ਹੀ ਬਣਾ ਸਕੀ। ਮੇਜ਼ਬਾਨ ਟੀਮ ਨੇ ਇਹ ਮੈਚ 63 ਦੌੜਾਂ ਨਾਲ ਜਿੱਤ ਲਿਆ। ਬੁੱਧਵਾਰ ਨੂੰ ਸਨਰਾਈਜ਼ਰਜ਼ ਹੈਦਰਾਬਾਦ ਤੇ ਮੁੰਬਈ ਇੰਡੀਅਨਜ਼ ਦੀ ਟੀਮ ਵਿਚਾਲੇ ਮੁਕਾਬਲਾ ਹੋਵੇਗਾ।  -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×