ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਈਪੀਐੱਲ: ਹੈਦਰਾਬਾਦ ਦੀ ਪੰਜਾਬ ’ਤੇ ਚਾਰ ਵਿਕਟਾਂ ਨਾਲ ਜਿੱਤ

10:46 PM May 19, 2024 IST
ਸਨਰਾਈਜ਼ਰਜ਼ ਹੈਦਰਾਬਾਦ ਦਾ ਬੱਲੇਬਾਜ਼ ਅਭਿਸ਼ੇਕ ਸ਼ਰਮਾ ਸ਼ਾਟ ਮਾਰਦਾ ਹੋਇਆ। -ਫੋਟੋ: ਪੀਟੀਆਈ

ਹੈਦਰਾਬਾਦ, 19 ਮਈ

Advertisement

ਅਭਿਸ਼ੇਕ ਸ਼ਰਮਾ ਦੀ ਅਗਵਾਈ ਹੇਠ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਸਨਰਾਈਜ਼ਰਜ਼ ਹੈਦਰਾਬਾਦ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਪੰਜਾਬ ਕਿੰਗਜ਼ ਨੂੰ ਪੰਜ ਗੇਂਦਾਂ ਬਾਕੀ ਰਹਿੰਦਿਆਂ ਚਾਰ ਵਿਕਟਾਂ ਨਾਲ ਹਰਾ ਦਿੱਤਾ। ‘ਮੈਨ ਆਫ ਦਿ ਮੈਚ’ ਬਣੇ ਅਭਿਸ਼ੇਕ ਨੇ ਆਪਣੀ 28 ਗੇਂਦਾਂ ਦੀ ਪਾਰੀ ਵਿੱਚ ਪੰਜ ਚੌਕੇ ਅਤੇ ਛੇ ਛੱਕਿਆਂ ਦੀ ਮਦਦ ਨਾਲ 66 ਦੌੜਾਂ ਬਣਾਈਆਂ। ਇਸ ਜਿੱਤ ਨਾਲ ਸਨਰਾਈਜ਼ਰਜ਼ ਦੇ 14 ਮੈਚਾਂ ’ਚ 17 ਅੰਕ ਹੋ ਗਏ ਹਨ ਜਦਕਿ ਪੰਜਾਬ ਦੀ ਮੁਹਿੰਮ 10 ਅੰਕਾਂ ਨਾਲ ਨੌਵੇਂ ਸਥਾਨ ’ਤੇ ਖ਼ਤਮ ਹੋ ਗਈ ਹੈੈ। -ਪੀਟੀਆਈ

Advertisement
Advertisement
Advertisement