For the best experience, open
https://m.punjabitribuneonline.com
on your mobile browser.
Advertisement

ਆਈਪੀਐੱਲ: ਗੁਜਰਾਤ ਨੇ ਹੈਦਰਾਬਾਦ ਨੂੰ ਸੱਤ ਵਿਕਟਾਂ ਨਾਲ ਹਰਾਇਆ

05:25 PM Mar 31, 2024 IST
ਆਈਪੀਐੱਲ  ਗੁਜਰਾਤ ਨੇ ਹੈਦਰਾਬਾਦ ਨੂੰ ਸੱਤ ਵਿਕਟਾਂ ਨਾਲ ਹਰਾਇਆ
Ahmedabad: Gujarat Titans' Umesh Yadav walks past Sunrisers Hyderabad batters Travis Head and Mayank Agarwal during the Indian Premier League (IPL) 2024 T20 cricket match between Sunrisers Hyderabad and Gujarat Titans, at Narendra Modi Stadium, in Ahmedabad, Sunday, March 31, 2024. (PTI Photo/Kunal Patil) (PTI03_31_2024_000133B)
Advertisement

ਅਹਿਮਦਾਬਾਦ, 31 ਮਾਰਚ
ਗੁਜਰਾਤ ਟਾਈਟਨਜ਼ ਨੇ ਅੱਜ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਵਿਚ ਸਨਰਾਈਜ਼ਰਜ਼ ਹੈਦਰਾਬਾਦ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ। ਹੈਦਰਾਬਾਦ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ’ਤੇ 162 ਦੌੜਾਂ ਬਣਾਈਆਂ। ਗੁਜਰਾਤ ਨੇ ਇਸ ਦੇ ਜਵਾਬ ਵਿੱਚ ਤਿੰਨ ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਸਨਰਾਈਜ਼ਰਜ਼ ਵੱਲੋਂ ਅਭਿਸ਼ੇਕ ਸ਼ਰਮਾ ਤੇ ਅਬਦੁਲ ਸਮਦ ਨੇ 29-29 ਦੌੜਾਂ ਬਣਾਈਆਂ, ਜਦੋਂਕਿ ਟਾਈਟਨਜ਼ ਵੱਲੋਂ ਸਾਈ ਸੁਦਰਸ਼ਨ ਨੇ 45 ਦੌੜਾਂ ਅਤੇ ਡੇਵਿਡ ਮਿਲਰ ਨੇ ਨਾਬਾਦ 44 ਦੌੜਾਂ ਦੀ ਪਾਰੀ ਖੇਡੀ।

Advertisement

Advertisement
Author Image

sukhitribune

View all posts

Advertisement
Advertisement
×