For the best experience, open
https://m.punjabitribuneonline.com
on your mobile browser.
Advertisement

ਆਈਪੀਐੱਲ: ਸਨਰਾਈਜ਼ਰਜ਼ ਹੈਦਰਾਬਾਦ ਨੇ ਲਖਨਊ ਨੂੰ 10 ਵਿਕਟਾਂ ਨਾਲ ਹਰਾਇਆ

11:09 PM May 08, 2024 IST
ਆਈਪੀਐੱਲ  ਸਨਰਾਈਜ਼ਰਜ਼ ਹੈਦਰਾਬਾਦ ਨੇ ਲਖਨਊ ਨੂੰ 10 ਵਿਕਟਾਂ ਨਾਲ ਹਰਾਇਆ
Hyderabad, May 08 (ANI): Sunrisers Hyderabad's Travis Head plays a shot during the match against Lucknow Super Giants in the Indian Premier League 2024, at Rajiv Gandhi International Stadium in Hyderabad on Wednesday. (ANI Photo)
Advertisement

ਹੈਦਰਾਬਾਦ, 8 ਮਈ

Advertisement

ਟਰੈਵਿਸ ਹੈੱਡ ਤੇ ਅਭਿਸ਼ੇਕ ਸ਼ਰਮਾ ਦੇ ਅਰਧ ਸੈਂਕੜਿਆਂ ਦੀ ਬਦੌਲਤ ਸਨਰਾਈਜ਼ਰਜ਼ ਹੈਦਰਾਬਾਦ ਨੇ ਆਈਪੀਐੱਲ ਦੇ ਇਕ ਮੈਚ ਵਿੱਚ ਅੱਜ ਇੱਥੇ ਲਖਨਊ ਸੁਪਰ ਜਾਇੰਟਸ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਹੈੱਡ (30 ਗੇਂਦਾਂ ’ਤੇ ਨਾਬਾਦ 89 ਦੌੜਾਂ) ਅਤੇ ਅਭਿਸ਼ੇਕ (28 ਗੇਂਦਾਂ ’ਤੇ ਨਾਬਾਦ 75 ਦੌੜਾਂ) ਨੇ ਲਖਨਊ ਸੁਪਰ ਜਾਇੰਟਸ ਦੇ ਗੇਂਦਬਾਜ਼ਾਂ ਨੂੰ ਹਿਲਾ ਕੇ ਰੱਖ ਦਿੱਤਾ। ਇਨ੍ਹਾਂ ਦੋਹਾਂ ਬੱਲੇਬਾਜ਼ਾਂ ਨੇ ਲਖਨਊ ਵੱਲੋਂ ਦਿੱਤਾ 166 ਦੌੜਾਂ ਦਾ ਟੀਚਾ ਸਿਰਫ਼ 9.4 ਓਵਰਾਂ ਵਿੱਚ ਬਿਨਾਂ ਕਿਸੇ ਨੁਕਸਾਨ ਤੋਂ ਪੂਰਾ ਕਰ ਲਿਆ।

Advertisement
Author Image

amartribune@gmail.com

View all posts

Advertisement
Advertisement
×