ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Iran ISIS Execution: ਇਰਾਨ ਨੇ ISIS ਦੇ 9 ਦਹਿਸ਼ਤਗਰਦ ਫਾਹੇ ਲਾਏ

04:26 PM Jun 10, 2025 IST
featuredImage featuredImage
ਸੰਕੇਤਕ ਤਸਵੀਰ

ਦੁਬਈ, 10 ਜੂਨ
ਇਰਾਨ ਨੇ ਮੰਗਲਵਾਰ ਐਲਾਨ ਕੀਤਾ ਹੈ ਕਿ ਉਸ ਨੇ ਮੁਲਕ ਦੀਆਂ ਜੇਲ੍ਹਾਂ ਵਿਚ 2018 ਤੋਂ ਬੰਦ ਦਹਿਸ਼ਤਗਰਦ ਜਥੇਬੰਦੀ ਇਸਲਾਮੀ ਸਟੇਟ (Islamic State of Iraq and Syria - ISIS) ਦੇ 9 ਅਤਿਵਾਦੀਆਂ ਨੂੰ ਫਾਂਸੀ ਲਾ ਦਿੱਤਾ ਹੈ।
ਇਹ ਜਾਣਕਾਰੀ ਇਰਾਨੀ ਨਿਆਂਪਾਲਿਕਾ ਦੀ ਮਿਜ਼ਾਨ ਖ਼ਬਰ ਏਜੰਸੀ ਨੇ ਦਿੱਤੀ ਹੈ। ਏਜੰਸੀ ਨੇ ਕਿਹਾ ਹੈ ਕਿ ਆਈਐਸਆਈਐਸ ਦੇ ਇਹ ਦਹਿਸ਼ਤਗਰਦ ਇਰਾਨ ਦੇ ਨੀਮ-ਫ਼ੌਜੀ ਦਸਤੇ ਰੈਵੋਲਿਊਸ਼ਨਰੀ ਗਾਰਡਜ (Revolutionary Guard) ਉਤੇ ਹੋਏ ਇਕ ਹਮਲੇ ਦੇ ਸਬੰਧ ਵਿਚ 2018 ਵਿਚ ਗ੍ਰਿਫ਼ਤਾਰ ਕੀਤੇ ਗਏ ਸਨ।
ਬਿਆਨ ਵਿਚ ਕਿਹਾ ਗਿਆ ਹੈ ਕਿ ਉਸ ਹਮਲੇ ਵਿਚ 3 ਜਵਾਨਾਂ ਦੀ ਮੌਤ ਹੋ ਗਈ ਸੀ। -ਏਪੀ

Advertisement

Advertisement