ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਰਾਨ: ਜੇਲ੍ਹ ’ਚ ਬੰਦ ਨੋਬੇਲ ਸ਼ਾਂਤੀ ਪੁਰਸਕਾਰ ਜੇਤੂ ਨੂੰ ਛੇ ਹੋਰ ਮਹੀਨੇ ਜੇਲ੍ਹ ਦੀ ਸਜ਼ਾ

07:29 AM Oct 26, 2024 IST

ਦੁਬਈ:
ਇਰਾਨੀ ਅਧਿਕਾਰੀਆਂ ਨੇ ਜੇਲ੍ਹ ’ਚ ਬੰਦ ਅਤੇ ਨੋਬੇਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਨਰਗਿਸ ਮੁਹੰਮਦੀ ਨੂੰ ਛੇ ਹੋਰ ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਦੀ ਹਮਾਇਤ ’ਚ ਮੁਹਿੰਮ ਚਲਾ ਰਹੇ ਗਰੁੱਪ ਫ੍ਰੀ ਨਰਗਿਸ ਕੋਲਿਸ਼ਨ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁਹੰਮਦੀ ਨੂੰ 19 ਅਕਤੂਬਰ ਨੂੰ ਹੁਕਮਅਦੂਲੀ ਅਤੇ ਹੁਕਮਾਂ ਦਾ ਵਿਰੋਧ ਕਰਨ ਦੇ ਦੋਸ਼ ਹੇਠ ਛੇ ਮਹੀਨੇ ਵਾਧੂ ਜੇਲ੍ਹ ਦੀ ਸਜ਼ਾ ਸੁਣਾਈ ਗਈ। -ਏਪੀ

Advertisement

Advertisement